ਹਾਰਟ ਅਟੈਕ ਕਾਰਨ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਮੌਤ

ਹਾਰਟ ਅਟੈਕ ਕਾਰਨ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਮੌਤ
ਅੰਮ੍ਰਿਤਸਰ : ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾਦਾਰ ਦੀ ਹਾਰਟ ਅਟੈਕ ਦੇ ਕਾਰਨ ਮੌਤ ਮੌਤ ਹੋ ਗਈ ਹੈ । ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (38) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਸਿੰਘ ਜੋੜਾ ਘਰ ਵਿੱਚ ਸੇਵਾ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਸਨੂੰ ਹਾਰਟ ਅਟੈਕ ਆ ਗਿਆ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ ।

Leave a Comment

Your email address will not be published. Required fields are marked *

Scroll to Top