ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜ ਪਿਆਰਿਆਂ ਨੇ ਸੁਣਾਈ ਧਾਰਮਿਕ ਸਜ਼ਾ

ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜ ਪਿਆਰਿਆਂ ਨੇ ਸੁਣਾਈ ਧਾਰਮਿਕ ਸਜ਼ਾ
ਚੰਡੀਗੜ੍ਹ 25 ਦਸੰਬਰ : ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੰਜ ਪਿਆਰਿਆਂ ਦੇ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸਜ਼ਾ ਦੇ ਵਿਚ ਇਕ ਘੰਟਾ ਭਾਂਡੇ ਮਾਜਣਾ ਅਤੇ ਜੋੜੇ ਸਾਫ਼ ਕਰਨਾ ਸ਼ਾਮਲ ਹੈ ।

Leave a Comment

Your email address will not be published. Required fields are marked *

Scroll to Top