ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 23 March, 2024, 02:10 PM

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ
ਨਵੀਂ ਦਿੱਲੀ, 23 ਮਾਰਚ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਵੀ ਸ਼ਾਮਲ ਹੋਣ ਦੀ ਉਮੀਦ ਹੈ।



Scroll to Top