ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 13 April, 2024, 02:15 PM

ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪਰੈਲ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਜਾਂ ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਰਾਹਤ ਮਿਲੇਗੀ ਜਾਂ ਨਹੀਂ, ਇਸ ਦਾ ਫੈਸਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ।
ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਪ੍ਰਮਾਣਿਤ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।



Scroll to Top