Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਭਾਰਤ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਨਹੀਂ ਰਹੇ

ਦੁਆਰਾ: Punjab Bani ਪ੍ਰਕਾਸ਼ਿਤ :Monday, 23 October, 2023, 07:28 PM

ਭਾਰਤ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਨਹੀਂ ਰਹੇ
Delhi, 23 Oct : ਭਾਰਤ ਦੇ ਉੱਘੇ ਸਪਿੰਨਰ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਦਿਹਾਂਤ (Bishan Singh Bedi Demise) ਹੋ ਗਿਆ। ਉਹ 77 ਸਾਲ ਦੇ ਸਨ।ਬਿਸ਼ਨ ਸਿੰਘ ਬੇਦੀ ਦੀ ਕੁਝ ਦਿਨ ਪਹਿਲਾਂ ਬਾਈਪਾਸ ਸਰਜਰੀ ਹੋਈ ਸੀ। ਉਨ੍ਹਾਂ ਭਾਰਤ ਵੱਲੋਂ 67 ਟੈਸਟ ਤੇ 10 ਇਕ ਦਿਨਾ ਮੈਚ ਖੇਡੇ।ਉਨ੍ਹਾਂ ਨੇ ਦੇਸ਼ ਲਈ ਕਈ ਮੈਚ ਆਪਣੇ ਦਮ ‘ਤੇ ਜਿੱਤੇ ਸਨ। ਬੇਦੀ ਨੇ 1966 ਤੋਂ 1979 ਤੱਕ ਭਾਰਤ ਲਈ ਟੈਸਟ ਕ੍ਰਿਕਟ ਖੇਡਿਆ। ਬੇਦੀ ਨੇ 1969-70 ਵਿੱਚ ਕੋਲਕਾਤਾ ਟੈਸਟ ਵਿੱਚ ਆਸਟਰੇਲੀਆ ਵਿਰੁੱਧ ਇੱਕ ਪਾਰੀ ਵਿੱਚ 98 ਦੌੜਾਂ ਦੇ ਕੇ ਸੱਤ ਵਿਕਟਾਂ ਲਈਆਂ ਸਨ। ਇਹ ਇੱਕ ਪਾਰੀ ਵਿੱਚ ਉਨ੍ਹਾਂ ਦਾ ਸਰਵੋਤਮ ਪ੍ਰਦਰਸ਼ਨ ਸੀ।ਉਨ੍ਹਾਂ ਨੇ 1976 ਵਿੱਚ ਕਾਨਪੁਰ ਟੈਸਟ ਵਿੱਚ ਨਿਊਜ਼ੀਲੈਂਡ ਦੇ ਖਿਲਾਫ ਟੈਸਟ ਵਿੱਚ ਆਪਣਾ ਇੱਕਮਾਤਰ ਅਰਧ ਸੈਂਕੜਾ ਲਗਾਇਆ ਸੀ।



Scroll to Top