Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Friday, 27 October, 2023, 06:20 PM

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸ਼ਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ। ਉਨ੍ਹਾਂ ਨੇ ਬੇਗਮ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।



Scroll to Top