ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ
ਦੁਆਰਾ: Punjab Bani ਪ੍ਰਕਾਸ਼ਿਤ :Thursday, 26 October, 2023, 04:16 PM

ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ
ਚੰਡੀਗੜ੍ਹ, 26 ਅਕਤੂਬਰ, 2023: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 7 ਨਵੰਬਰ ਨੂੰ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹੁਣ ਡਾ. ਗੁਰਵੀਨ ਕੌਰ ਦੀ ਤਸਵੀਰ ਸਾਹਮਣੇ ਆਈ ਹੈ।