Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:36 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ

ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ

ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ
ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ
ਦਿੱਲੀ, 7 Nov. ਦਿੱਲੀ ਐਨਸੀਆਰ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹੇ ਵੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਇਸ ਲੜੀ ਵਿੱਚ ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਗੁਰੂਗ੍ਰਾਮ ਵਿੱਚ ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਵਧਦੇ ਪ੍ਰਦੂਸ਼ਣ ਕਾਰਨ ਗੁਰੂਗ੍ਰਾਮ ਵਿੱਚ ਪ੍ਰਾਇਮਰੀ ਪੱਧਰ ਤੱਕ ਦੀਆਂ ਜਮਾਤਾਂ ਆਨਲਾਈਨ ਲੱਗਣਗੀਆਂ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਤੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਬੱਚਿਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਪ੍ਰੀ-ਸਕੂਲ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।

Advertisement
Advertisement
Advertisement
Advertisement
Scroll to Top