ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਅਤੇ ਵੱਧ ਤਾਪਮਾਨ ਤੋਂ ਬਚਾਉਣ ਲਈ ਕਿਸਾਨ ਨਿਰੀਖਣ ਕਰਦੇ ਰਹਿਣ : ਮੁੱਖ ਖੇਤੀਬਾੜੀ ਅਫ਼ਸਰ

ਦੁਆਰਾ: News ਪ੍ਰਕਾਸ਼ਿਤ :Thursday, 23 February, 2023, 01:13 PM

ਮੋਹਾਲੀ: ਪੀਲੀ ਕੁੰਗੀ ਅਤੇ ਚੇਪੇ ਦੇ ਹਮਲੇ ਦਾ ਨਿਰੀਖਣ ਕਰਨ ਲਈ ਖੇਤੀਬਾੜੀ ਮਾਹਿਰਾਂ ਦੀ ਟੀਮ ਵੱਲੋਂ ਮਾਜਰੀ ਬਲਾਕ ਦੇ ਪਿੰਡ ਪਲਹੇੜੀ,ਤਿਉੜ, ਨੰਗਲੀਆ ਅਤੇ ਝਿੰਗੜਾਂ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਗਰ ਕਿਸੇ ਫ਼ਸਲ ਤੇ ਕੀੜੇ/ਬਿਮਾਰੀਆਂ ਦੇ ਹਮਲੇ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਨਾ ਕਿ ਇੱਕ ਦੂਜੇ ਨੂੰ ਦੇਖੋ ਦੇਖੀ ਸਪਰੇਅ ਵਗ਼ੈਰਾ ਕੀਤਾ ਜਾਵੇ।