ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ
ਦੁਆਰਾ: Punjab Bani ਪ੍ਰਕਾਸ਼ਿਤ :Tuesday, 31 October, 2023, 07:57 PM

ਬਾਲੀਵੁੱਡ ਦੇ ‘ਗੌਡ ਫਾਦਰ’ ਕਹੇ ਜਾਣ ਵਾਲੇ ਸਲਮਾਨ ਖਾਨ ਦੀ ਪੂਰੀ ਦੁਨੀਆ ਦੀਵਾਨੀ ਹੈ। ਉਹ ਜਿੱਥੇ ਵੀ ਜਾਂਦਾ ਹੈ, ਪ੍ਰਸ਼ੰਸਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਪਰ ਸ਼ਾਇਦ ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ ਹਨ।
