Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:08 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਸਰਕਾਰ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 November, 2023, 06:14 PM

ਪੰਜਾਬ ਸਰਕਾਰ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ
ਚੰਡੀਗੜ, 15 ਨਵੰਬਰ : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।



Scroll to Top