Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਦੇ ਮੇਅਰ ਰਮਨ ਗੋਇਲ ਦਾ ਪਲਟ‌ਿਆ ਤਖਤਾ

ਨਗਰ ਨਿਗਮ ਦੇ ਮੇਅਰ ਰਮਨ ਗੋਇਲ ਦਾ ਪਲਟ‌ਿਆ ਤਖਤਾ

ਨਗਰ ਨਿਗਮ ਦੇ ਮੇਅਰ ਰਮਨ ਗੋਇਲ ਦਾ ਪਲਟ‌ਿਆ ਤਖਤਾ
ਬਠਿੰਡਾ : ਸੂਬੇ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਦਾ ਬੁੱਧਵਾਰ ਸ਼ਾਮ ਨੂੰ ਤਖਤਾ ਪਲਟ ਦਿੱਤਾ ਗਿਆ। ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਵਿਚ ਵਿੱਤ ਮੰਤਰੀ ਹੁੰਦਿਆਂ ਰਮਨ ਗੋਇਲ ਨੂੰ ਮੇਅਰ ਬਣਾਇਆ ਸੀ। ਹਾਲਾਂਕਿ ਮੇਅਰ ਰਮਨ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਕੌਂਸਲਰ ਬੇਭਰੋਸਗੀ ਦੇ ਮਤੇ ਵਾਲੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਉਹ ਇਸ ਮੀਟਿੰਗ ਨੂੰ ਗੈਰ-ਕਾਨੂੰਨੀ ਕਰਾਰ ਦੇ ਰਹੀ ਹੈ। ਉਸ ਨੇ ਇਸ ਮਾਮਲੇ ਵਿਚ ਅਦਾਲਤ ਜਾਣ ਦੀ ਗੱਲ ਵੀ ਕੀਤੀ ਹੈ ਪਰ ਨਿਯਮਾਂ ਅਨੁਸਾਰ ਮੀਟਿੰਗ ਵਿਚ ਹਾਜ਼ਰ ਨਾ ਹੋਣ ਕਾਰਨ ਉਸ ਨੂੰ ਮੇਅਰ ਦੀ ਕੁਰਸੀ ਤੋਂ ਲਾਹ ਦਿੱਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦਾ ਤਖਤਾ ਪਲਟਣ ਤੋਂ ਬਾਅਦ ਕਾਂਗਰਸੀਆਂ ‘ਚ ਖੁਸ਼ੀ ਦੀ ਲਹਿਰ ਹੈ। ਮੀਟਿੰਗ ਤੋਂ ਬਾਅਦ ਕਾਂਗਰਸੀ ਕੌਂਸਲਰਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੇ ਕਾਂਗਰਸ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਜ਼ਿੰਦਾਬਾਦ ਦੇ ਨਾਅਰੇ ਲਾਏ।

Advertisement
Advertisement
Advertisement
Advertisement
Scroll to Top