Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ

ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ

ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ

ਘਨੌਰ, 28 ਸਤੰਬਰ -ਥਾਣਾ ਘਨੌਰ ਪੁਲਿਸ ਨੇ ਪੈਸਿਆਂ ਬਦਲੇ ਜ਼ਮੀਨ ਨੂੰ ਗਹਿਣੇ ਰੱਖ ਕੇ 21 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪਿਓ ਪੁੱਤ ਸਮੇਤ 2 ਔਰਤਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਘਨੌਰ ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ
ਅਮਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਮਕਾਨ ਨੰ. 556 ਰਣਜੀਤ ਨਗਰ ਭਾਦਸੋਂ ਰੋਡ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਅਵਤਾਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਸ਼ੇਖੂਪੁਰ ਨੇ ਸ਼ਿਕਾਇਤਕਰਤਾ ਨਾਲ ਜਮੀਨ ਵੇਚਣ ਦਾ ਇਕਰਾਰਨਾਮਾ ਕਰਕੇ ਉਸ ਤੋਂ 21 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਪੈਸੇ ਵਾਪਿਸ ਕੀਤੇ। ਜਦੋਂ ਕਿ ਸ਼ਿਕਾਇਤਕਰਤਾ ਕੋਲ ਗਹਿਣੇ ਰੱਖੀ ਹੋਈ ਜਮੀਨ ਵੀ ਉਕਤ ਵਿਅਕਤੀ ਨੇ ਕਿਸੇ ਹੋਰ ਕੋਲ ਗਹਿਣੇ ਰੱਖ ਕੇ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਗਈ। ਪੁਲਿਸ ਨੇ ਅਵਤਾਰ ਸਿੰਘ ਪੁੱਤਰ ਨਿਰੰਜਣ ਸਿੰਘ, ਸੁਰਜੀਤ ਸਿੰਘ ਪੁੱਤਰ ਅਵਤਾਰ ਸਿੰਘ, ਕੇਸਰ ਕੌਰ ਪਤਨੀ ਗੁਰਜੰਟ ਸਿੰਘ ਵਾਸੀਆਨ ਸ਼ੇਖਪੁਰ ਥਾਣਾ ਖੇੜੀ ਗੰਡਿਆ, ਸੁਰਿੰਦਰ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਆਦੋ ਮਾਜਰਾ ਜਿਲਾ ਅੰਬਾਲਾ ਹਰਿਆਣਾ ਖਿਲਾਫ ਧਾਰਾ 406, 420, 120 -ਬੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top