Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:14 pm

+91 90915 01313 , +91 90916 01313

punjabbanni@gmail.com
punjabbani@yahoo.com

ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ 'ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ

ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ 'ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ

ਐਮ.ਐਸ.ਸਵਾਮੀਨਾਥਨ ਨੇ ਹਿੰਦੁਸਤਾਨ ‘ਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡਾ ਯੋਗਦਾਨ ਪਾਇਆ : ਪ੍ਰੋ. ਬਡੂੰਗਰ

ਕਿਹਾ:- ਅਫਸੋਸ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਨੇ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਅੱਜ ਤੱਕ ਵੀ ਹੂਬਹੂ ਲਾਗੂ ਨਹੀਂ ਕੀਤਾ

ਪਟਿਆਲਾ, 30 ਸਤੰਬਰ ()
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਖੇਤੀ ਵਿਗਿਆਨੀ, ਖੇਤੀ ਵਿਗਿਆਨੀ, ਪੌਦ ਜੈਨੇਟਿਕਸਿਸਟ, ਪ੍ਰਸ਼ਾਸਕ ਅਤੇ ਮਾਨਵਤਾਵਾਦੀ
ਮਾਨਕੰਬੂ ਸੰਬਾਸਿਵਨ ਸਵਾਮੀਨਾਥਨ (ਐਮ.ਐਸ.ਸਵਾਮੀਨਾਥਨ) ਦੇ ਹੋਏ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਹਿੰਦੁਸਤਾਨ ਵਿੱਚ ਖੇਤੀ ਸੈਕਟਰ ਨੂੰ ਪ੍ਰਫੁੱਲਤ ਕਰਨ ਵਾਸਤੇ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ।
ਪ੍ਰੋ.ਬਡੂੰਗਰ ਨੇ ਕਿਹਾ ਕਿ ਇਸ ਗੱਲ ਦਾ ਹਮੇਸ਼ਾ ਅਫਸੋਸ ਰਹੇਗਾ ਕਿ ਹੁਣ ਤੱਕ ਦੀਆਂ ਹਿੰਦੁਸਤਾਨ ਦੀਆਂ ਕਿਸੇ ਵੀ ਸਰਕਾਰਾਂ ਨੇ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਹੂਬਹੂ ਲਾਗੂ ਨਹੀਂ ਕੀਤਾ, ਜਿਸ ਨਾਲ ਖੇਤੀ ਸੈਕਟਰ ਦਾ ਮਿਆਰ ਹੋਰ ਉੱਚਾ ਹੁੰਦਾ ਹੋਵੇ, ਤੇ ਅੱਜ ਵੀ ਕਿਸਾਨ ਯੂਨੀਅਨ ਵੱਲੋਂ ਸਵਾਮੀਨਾਥਨ ਦੀਆਂ ਸਿਫਾਰਿਸ਼ਾਂ ਨੂੰ ਹੂਬਹੂ ਲਾਗੂ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ 7 ਅਗਸਤ 1925 ਨੂੰ ਜਨਮੇ ਐਮ.ਐਸ.ਸਵਾਮੀਨਾਥਨ ਹਰੀ ਕ੍ਰਾਂਤੀ ਦੇ ਗਲੋਬਲ ਨੇਤਾ ਬਣੇ ਤੇ ਉਸ ਨੂੰ ਕਣਕ ਅਤੇ ਚੌਲਾਂ ਦੀਆਂ ਉੱਚ-ਉਪਜ ਵਾਲੀਆਂ ਕਿਸਮਾਂ ਨੂੰ ਪੇਸ਼ ਕਰਨ ਅਤੇ ਹੋਰ ਵਿਕਸਤ ਕਰਨ ਵਿੱਚ ਉਸਦੀ ਅਗਵਾਈ ਅਤੇ ਭੂਮਿਕਾ ਲਈ ਭਾਰਤ ਵਿੱਚ ਹਰੀ ਕ੍ਰਾਂਤੀ ਦਾ ਮੁੱਖ ਆਰਕੀਟੈਕਟ ਕਿਹਾ ਜਾਂਦਾ ਹੈ, ਕਿਉੰਕਿ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸਧਾਰਨ ਲਈ ਸਵਾਮੀਨਾਥਨ ਵਲੋਂ ਪਹਿਲ ਕਦਮੀ ਕੀਤੀ ਜਾਂਦੀ ਰਹੀ। ਉਨ੍ਹਾਂ ਕਿਹਾ ਕਿ 28 ਸਤੰਬਰ 2023 ਨੂੰ ਇਕ ਮਾਹਰ ਖੇਤੀ ਪ੍ਰੇਮੀ ਹਮੇਸ਼ਾਂ ਲਈ ਵਿਛੜ ਕੇ ਦੂਰ ਹੋ ਗਿਆ ਹੈ।

Advertisement
Advertisement
Advertisement
Advertisement
Scroll to Top