ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ

ਦੁਆਰਾ: Punjab Bani ਪ੍ਰਕਾਸ਼ਿਤ :Monday, 25 September, 2023, 07:12 PM

ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਘਵ-ਪ੍ਰਨੀਤੀ ਨੂੰ ਵਿਆਹ ਲਈ ਦਿੱਤੀਆਂ ਸ਼ੁਭਕਾਮਨਾਵਾਂ

ਉਦੇਪੁਰ, 25 ਸਤੰਬਰ : ਫੀਲਮ ਅਦਾਕਾਰ ਪ੍ਰਨੀਤੀ ਚੋਪੜਾ ਤੇ ਰਾਜਨੀਤਿਕ ਰਾਘਵ ਚੱਢਾ ਅੱਜ ਵਿਆਹ ਦੇ ਬੰਧਨ ਵਿੱਚ ਬੰਨ ਗਏ ਹਨ, ਜਿਨ੍ਹਾਂ ਦੇ ਵਿਆਹ ਸਮਾਰੋਹ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਲਵਾਕੇ ਉਨ੍ਹਾਂ ਨੂੰ ਵਿਆਹ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਵਿਆਹ ਸਮਾਗਮ ਵਿੱਚ ਹੋਰ ਵੀ ਵੱਡੀਆਂ ਵੱਡੀਆਂ ਸਖ਼ਸ਼ੀਅਤਾਂ ਹਾਜਰ ਰਹੀਆਂ।



Scroll to Top