ਭਗਵੰਤ ਮਾਨ ਕੈਬਨਿਟ ਨੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ 'ਤੇ ਲਾਈ ਮੋਹਰ Breaking: ਭਗਵੰਤ ਮਾਨ ਕੈਬਨਿਟ ਨੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ 'ਤੇ ਲਾਈ ਮੋਹਰ
ਦੁਆਰਾ: News ਪ੍ਰਕਾਸ਼ਿਤ :Tuesday, 21 February, 2023, 04:53 PM
Punjab Budget 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਲਵਾਰ ਪੰਜਾਬ ਬਜਟ 2023 ਦੀ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਮਾਨ ਕੈਬਨਿਟ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸ਼ੁਰੂ ਕਰਨ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਜਦਕਿ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।