Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 October, 2023, 05:07 PM

ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ ‘ਚ ਬੁਕਿੰਗ ਕਰਵਾਈ
ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ
ਲੁਧਿਆਣਾ, 12 Oct : ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ‘ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ ਸੀ। ਇਹ ਬਹਿਸ ਬੁਣ ਹੁਣ ਪੀਏਯੂ ਲੁਧਿਆਣਾ ‘ਚ ਹੋਵੇਗੀ। ਪੰਜਾਬ ਸਰਕਾਰ ਵੱਲੋਂ ਬੁਕਿੰਗ ਕਰਵਾਈ ਗਈ ਹੈ। ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ‘ਖੁੱਲ੍ਹੀ ਬਹਿਸ’ ਲਈ ਮੰਗਲਵਾਰ ਨੂੰ ਟੈਗੋਰ ਥੀਏਟਰ ਦੀ ਬੁਕਿੰਗ ਕੀਤੀ ਸੀ। ਟੈਗੋਰ ਥੀਏਟਰ ਸੁਸਾਇਟੀ ਕੋਲ ਰਸਮੀ ਪੱਤਰ ਪੁੱਜਾ ਤਾਂ ਸੁਸਾਇਟੀ ਨੇ ਨਾਂਹ ਕਰ ਦਿੱਤੀ। ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ (ਯੂਟੀ) ਵਿਚ ਪੈਂਦੇ ਟੈਗੋਰ ਥੀਏਟਰ ਦੀ ਬੁਕਿੰਗ ’ਚ ਕੋਈ ਅੜਿੱਕਾ ਪੈ ਸਕਦਾ ਹੈ ਜਿਸ ਕਰਕੇ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਹਨ।



Scroll to Top