ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ
ਦੁਆਰਾ: Punjab Bani ਪ੍ਰਕਾਸ਼ਿਤ :Thursday, 12 October, 2023, 02:59 PM
ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ
ਚੰਡੀਗੜ੍ਹ, 12 ਅਕਤੂਬਰ 2023- ਪੰਜਾਬ ਹਰਿਆਣਾ ਹਾਈਕੋਰਟ ਦੀ ਜੱਜ ਕੁਮਾਰੀ ਜਸਟਿਸ ਰਿਤੂ ਬਾਹਰੀ ਨੂੰ ਹਾਈਕੋਰਟ ਦੀ Acting ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਹੈ। ਕਿਉਂਕਿ ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਪੰਜਾਬ ਹਰਿਆਣਾ ਹਾਈਕੋਰਟ 13 ਅਕਤੂਬਰ 2023 ਨੂੰ ਸੇਵਾਮੁਕਤ ਹੋ ਰਹੇ ਹਨ।