Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਨੇ ਸੁਰੱਖਿਅਤ ਇੰਟਰਨੈਟ ਦਿਵਸ ਮਨਾਇਆ

ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਨੇ ਸੁਰੱਖਿਅਤ ਇੰਟਰਨੈਟ ਦਿਵਸ ਮਨਾਇਆ

ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਨੇ ਸੁਰੱਖਿਅਤ ਇੰਟਰਨੈਟ ਦਿਵਸ ਮਨਾਇਆ
ਸੰਗਰੂਰ, 11 ਫਰਵਰੀ : ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ‘ਸੁਰੱਖਿਅਤ ਇੰਟਰਨੈਟ ਦਿਵਸ’ ਮਨਾਇਆ ਗਿਆ, ਜਿਸ ਵਿੱਚ ਇੰਟਰਨੈਟ ਦੀ ਸੁਰੱਖਿਅਤ ਵਰਤੋਂ ਬਾਰੇ ਸੁਚੇਤ ਕੀਤਾ ਗਿਆ । ਜ਼ਿਲ੍ਹਾ ਇਨਫਰਮੇਟਿਕ ਐਸੋਸੀਏਟ ਰੀਨੂ ਰਾਣੀ ਦੀ ਅਗਵਾਈ ਹੇਠ ਆਯੋਜਿਤ ਮੀਟਿੰਗ ਦੌਰਾਨ ਡਿਜੀਟਲ ਤਕਨੀਕਾਂ ਦੀ ਵਰਤੋਂ ਦੌਰਾਨ ਇੰਟਰਨੈਟ ਉਪਭੋਗਤਾਵਾਂ ਨੂੰ ਆਨਲਾਈਨ ਧੋਖਾਧੜੀ, ਸਾਈਬਰ ਅਪਰਾਧਾਂ ਤੇ ਨਿੱਜੀ ਡਾਟੇ ਨੂੰ ਸੁਰੱਖਿਅਤ ਰੱਖਣ ਬਾਰੇ ਵੱਖ-ਵੱਖ ਢੰਗਾਂ ਤੇ ਨੁਕਤਿਆਂ ਤੋਂ ਜਾਣੂ ਕਰਵਾਇਆ ਗਿਆ ।

Advertisement
Advertisement
Advertisement
Advertisement
Scroll to Top