Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਐਸਡੀਐਮ ਦਫ਼ਤਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਐਸਡੀਐਮ ਦਫ਼ਤਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਐਸਡੀਐਮ ਦਫ਼ਤਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਸਰਹਿੰਦ, 12 ਫਰਵਰੀ : ਐਸਡੀਐਮ ਦਫ਼ਤਰ ਬਸੀ ਪਠਾਣਾ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸਡੀਐਮ ਖਮਾਣੋਂ ਮਨਰੀਤ ਰਾਣਾ, ਐਸਡੀਐਮ ਅਮਲੋਹ ਚੇਤਨ ਬੰਗੜ, ਐਸਡੀਐਮ ਫ਼ਤਹਿਗੜ੍ਹ ਸਹਿਬ ਅਰਵਿੰਦ ਗੁਪਤਾ, ਡੀਐਸਪੀ ਬਸੀ ਪਠਾਣਾ ਰਾਜ ਕੁਮਾਰ, ਤਹਿਸੀਲਦਾਰ ਬਸੀ ਪਠਾਣਾ ਵਿਸ਼ਾਲ ਵਰਮਾ, ਨਾਇਬ ਤਹਿਸੀਲਦਾਰ ਬਸੀ ਪਠਾਣਾ ਦੀਪਕ ਭਾਰਦਵਾਜ ਸਮੇਤ ਵੱਡੀ ਗਿਣਤੀ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਐਸਡੀਐਮ ਬਸੀ ਪਠਾਣਾ ਹਰਬੀਰ ਕੌਰ ਨੇ ਹਾਜਰ ਮਹਿਮਾਨਾਂ ਦਾ ਧੰਨਵਾਦ ਕੀਤਾ।

Advertisement
Advertisement
Advertisement
Advertisement
Scroll to Top