Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:14 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਸਰਕਾਰ ਨੇ ਤਿਆਰ ਕੀਤੀ 12 ਗੈਂਗਸਟਰਾਂ ਦੀ ਸੂਚੀ

ਭਾਰਤ ਸਰਕਾਰ ਨੇ ਤਿਆਰ ਕੀਤੀ 12 ਗੈਂਗਸਟਰਾਂ ਦੀ ਸੂਚੀ

ਭਾਰਤ ਸਰਕਾਰ ਨੇ ਤਿਆਰ ਕੀਤੀ 12 ਗੈਂਗਸਟਰਾਂ ਦੀ ਸੂਚੀ
ਨਵੀ਼ ਦਿੱਲੀ : ਭਾਰਤ ਸਰਕਾਰ ਨੇ ਅਜਿਹੇ 12 ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਹੈ ਜਿਨ੍ਹਾਂ ਵਲੋਂ ਕਦੇ ਨਾ ਕਦੇ ਭਾਰਤ ਵਿਚ ਗੈਰ ਕਾਨੂੰਨੀ ਸਰਗਰਮੀਆਂ ਵਿਚ ਸਿੱਧੇ ਅਸਿੱਧੇ ਤੌਰ ਤੇ ਭੂਮਿਕਾ ਅਦਾ ਕੀਤੀ ਗਈ ਹੈ ਅਤੇ ਹਾਲ ਦੀ ਘੜੀ ਸੂਚੀ ਵਿਚ ਪਾਏ ਗਏ ਗੈਂਗਸਟਰ ਅਮਰੀਕਾ ਵਿਚ ਹਨ, ਜਿਸਦੇ ਚਲਦਿਆਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਵਲੋਂ ਵੀ ਆਪਣੇ ਦੌਰੇ ਦੌਰਾਨ ਗੈਂਗਸਟਰਾਂ ਖਿਲਾਫ਼ ਸਖ਼ਤ ਐਕਸ਼ਨ ਲੈਣ ਦੇ ਚਲਦਿਆਂ ਅਮਰੀਕੀ ਸਰਕਾਰ ਨੂੰ ਇਹ ਸੂਚੀ ਸੌਂਪੀ ਜਾ ਸਕਦੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵਲੋਂ ਤਿਆਰ ਕੀਤੀ ਗਈ 12 ਗੈਂਗਸਟਰਾਂ ਦੀ ਸੂਚੀ ਵਿਚ ਗੋਲਡੀ ਬਰਾੜ ਤੇ ਅਨਮੋਲ ਬਿਸ਼ਨੋਈ ਵਰਗੇ ਗੈਂਗਸਟਰ ਤਾਂ ਸ਼ਾਮਲ ਹੀ ਹਨ । ਦੱਸਣਯੋਗ ਹੈ ਕਿ ਗੈਂਗਸਟਰਾਂ ਦੀ ਸੂਚੀ ਕਦੋਂ ਜਮ੍ਹਾਂ ਕਰਵਾਈ ਜਾਵੇਗੀ ਅਤੇ ਕਿਹੜੇ ਅਪਰਾਧੀਆਂ ਦੇ ਨਾਮ ਸ਼ਾਮਲ ਕੀਤੇ ਜਾਣਗੇ ਬਾਰੇ ਅਧਿਕਾਰਤ ਤੌਰ `ਤੇ ਕੁਝ ਨਹੀਂ ਕਿਹਾ ਗਿਆ ਹੈ । ਗ੍ਰਹਿ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕੇਂਦਰੀ ਏਜੰਸੀਆਂ ਕੋਲ ਪਹਿਲਾਂ ਹੀ ਉਨ੍ਹਾਂ ਅਪਰਾਧੀਆਂ ਦੀ ਸੂਚੀ ਹੈ ਜੋ ਵਿਦੇਸ਼ ਭੱਜ ਗਏ ਹਨ। ਪਿਛਲੇ ਹਫ਼ਤੇ, ਉਸਨੂੰ ਇੱਕ ਸੂਚੀ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ ਜਿਸ ਵਿੱਚ ਅਮਰੀਕਾ ਵਿੱਚ ਲੁਕੇ ਹੋਏ ਅਪਰਾਧੀਆਂ ਦੇ ਨਾਮ ਸ਼ਾਮਲ ਹੋਣਗੇ । ਅਨਮੋਲ ਦਾ ਨਾਮ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਆਇਆ ਸੀ, ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਗੋਲਡੀ ਬਰਾੜ ਨਾਲ ਜੁੜ ਗਈਆਂ । ਗੋਲਡੀ ਨੂੰ ਲਾਰੈਂਸ ਗੈਂਗ ਦਾ ਇੱਕ ਮਹੱਤਵਪੂਰਨ ਮੈਂਬਰ ਵੀ ਮੰਨਿਆ ਜਾਂਦਾ ਹੈ ।

Advertisement
Advertisement
Advertisement
Advertisement
Scroll to Top