Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਭ੍ਰਿਸ਼ਟਾਚਾਰ ਖਤਮ ਕਰਨ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਜ਼, ਐਸ. ਐਸ. ਪੀਜ. ਤੇ ਐਸ. ਐਚ. ਓਜ਼. ਨੂੰ ਹੁਕਮ ਕੀਤੇ ਜਾਰੀ

ਭ੍ਰਿਸ਼ਟਾਚਾਰ ਖਤਮ ਕਰਨ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਜ਼, ਐਸ. ਐਸ. ਪੀਜ. ਤੇ ਐਸ. ਐਚ. ਓਜ਼. ਨੂੰ ਹੁਕਮ ਕੀਤੇ ਜਾਰੀ

ਭ੍ਰਿਸ਼ਟਾਚਾਰ ਖਤਮ ਕਰਨ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਜ਼, ਐਸ. ਐਸ. ਪੀਜ. ਤੇ ਐਸ. ਐਚ. ਓਜ਼. ਨੂੰ ਹੁਕਮ ਕੀਤੇ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਵਿੱਢਣ ਲਈ ਪ੍ਰਸਿੱਧ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ਼ ਹੋਰ ਸਖ਼ਤੀ ਕਰਦਿਆਂ ਪੰਜਾਬ ਦੇ ਸਮੁੱਚੇ ਜਿ਼ਲਿਆਂ ਦੇ ਡਿਪਟੀ ਕਮਿਸ਼ਨਰਜ, ਐਸ. ਐਸ. ਪੀਜ. ਤੇ ਐਸ. ਡੀ. ਐਮਜ. ਨੂੰ ਹੁਕਮ ਦਾਗੇ ਹਨ ਕਿ ਉਹ ਆਪਣੇ ਅਧਿਕਾਰਤ ਖੇਤਰਾਂ ਵਿਚ ਕਿਸੇ ਵੀ ਤਰੀਕੇ ਨਾਲ ਭ੍ਰਿਸ਼ਟਾਚਾਰ ਬੰਦ ਕਰਵਾਉਣ। ਇਥੇ ਹੀ ਬਸ ਨਹੀਂ ਉਪਰੋਕਤ ਅਧਿਕਾਰੀਆਂ ਨੂੰ ਇਹ ਵੀ ਆਖ ਦਿੱਤਾ ਗਿਆ ਹੈ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਇਸ ਦੇ ਨਾਲ ਹੀ ਇਹ ਵੀ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਈ ਜਾਵੇਗੀ ।

Advertisement
Advertisement
Advertisement
Advertisement
Scroll to Top