Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:01 am

+91 90915 01313 , +91 90916 01313

punjabbanni@gmail.com
punjabbani@yahoo.com

ਮਨਰਾਜ ਸਿੰਘ ਨੇ ਦਾ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

ਮਨਰਾਜ ਸਿੰਘ ਨੇ ਦਾ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ

ਮਨਰਾਜ ਸਿੰਘ ਨੇ ਦਾ ਪਲੇ ਵੇਜ ਸੀਨੀਅਰ ਸੈਕੈਂਡਰੀ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਚਮਕਾਇਆ
ਪਟਿਆਲਾ : ਪਲੇ ਵੇਜ ਸਕੂਲ ਦੇ ਚੇਅਰਮੈਨ ਡਾ.ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਪੋਰਟਸ ਇੰਚਾਰਜ ਸੁਰਿੰਦਰਪਾਲ ਸਿੰਘ ਐਸ. ਪੀ. ਦੇ ਤਾਲਮੇਲ ਉਹਨਾਂ ਦੇ ਸਕੂਲ ਦੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿਦਿਆਰਥੀ ਮਨਰਾਜ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਸਕੂਲ ਦਾ ਨਾਮ ਖੇਡਾਂ ਵਤਨ ਪੰਜਾਬ ਦੀਆਂ ਦੇ ਵਿੱਚ ਬੇਸਬਾਲ ਗੇਮ ਵਿੱਚ ਅੰਡਰ 21 ਉਮਰ ਗੁੱਟ ਵਿੱਚ ਬਰਾਉਂਸ ਦਾ ਮੈਡਲ ਜਿੱਤਿਆ। 68ਵੀਆਂ ਅੰਤਰ ਸਕੂਲ ਖੇਡਾਂ ਜੋ ਕਿ ਸੰਗਰੂਰ ਵਿਖੇ ਹੋਈਆਂ ਦੇ ਵਿੱਚ ਸਿਲਵਰ ਮੈਡਲ ਅੰਡਰ 19 ਬੇਸਬਾਲ ਵਿੱਚ ਜਿੱਤਿਆ । ਮਨਰਾਜ ਸਿੰਘ ਨੇ ਸਕੂਲ ਦਾ ਨਾਮ ਨੈਸ਼ਨਲ ਪੱਧਰ ਤੇ ਮਹਾਰਾਸ਼ਟਰ ਨਾਂਦੇੜ ਸਾਹਿਬ ਵਿਖੇ ਹੋਈਆਂ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਵਿੱਚ ਪੰਜਾਬ ਦੀ ਟੀਮ ਵੱਲੋਂ ਖੇਡ ਕੇ ਸਕੂਲ ਦਾ ਨਾਮ ਨੈਸ਼ਨਲ ਪੱਧਰ ਪੱਧਰ ਤੇ ਵੀ ਚਮਕਾਇਆ । ਇਸ ਮੌਕੇ ਤੇ ਪਟਿਆਲਾ ਡਿਸਟ੍ਰਿਕਟ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ ਸਿੰਘ ਰਾਵਤ ਨੇ ਵੀ ਮਨਰਾਜ ਸਿੰਘ ਨੂੰ ਅਸ਼ੀਰਵਾਦ ਦਿੱਤਾ ।

Advertisement
Advertisement
Advertisement
Advertisement
Scroll to Top