Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

14 ਫਰਵਰੀ ਦੀ ਸੂਫ਼ੀ ਸ਼ਾਮ ਲਈ ਦਰਸ਼ਕਾਂ ਵਾਸਤੇ ਪਾਰਕਿੰਗ ਤੇ ਦਾਖ਼ਲੇ ਦਾ ਰੂਟ ਪਲਾਨ ਜਾਰੀ

14 ਫਰਵਰੀ ਦੀ ਸੂਫ਼ੀ ਸ਼ਾਮ ਲਈ ਦਰਸ਼ਕਾਂ ਵਾਸਤੇ ਪਾਰਕਿੰਗ ਤੇ ਦਾਖ਼ਲੇ ਦਾ ਰੂਟ ਪਲਾਨ ਜਾਰੀ

14 ਫਰਵਰੀ ਦੀ ਸੂਫ਼ੀ ਸ਼ਾਮ ਲਈ ਦਰਸ਼ਕਾਂ ਵਾਸਤੇ ਪਾਰਕਿੰਗ ਤੇ ਦਾਖ਼ਲੇ ਦਾ ਰੂਟ ਪਲਾਨ ਜਾਰੀ
ਪਟਿਆਲਾ, 13 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ । ਪਟਿਆਲਾ ਦੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਤੇ ਸੂਫ਼ੀ ਨਾਈਟ ਪ੍ਰੋਗਰਾਮ ਦੇ ਨੋਡਲ ਅਫ਼ਸਰ ਐਸਡੀਐਮ ਰਾਜਪੁਰਾ ਅਵਿਕੇਸ਼ ਕੁਮਾਰ ਨੇ ਦੱਸਿਆ ਕਿ 14 ਫਰਵਰੀ ਨੂੰ ਆਮ ਦਰਸ਼ਕਾਂ ਲਈ ਪੋਲੋ ਗਰਾਊਂਡ ਵਿਖੇ ਦਾਖਲਾ ਗੇਟ ਨੰਬਰ 4 ਤੇ 5 ਤੋਂ ਹੋਵੇਗਾ । ਉਨ੍ਹਾਂ ਦੱਸਿਆ ਕਿ ਦਰਸ਼ਕ ਫੁਹਾਰਾ ਚੌਂਕ ਤੋਂ ਮੋਦੀ ਕਾਲਜ ਅਤੇ ਐਨ. ਆਈ. ਐਸ. ਚੌਂਕ ਜਾਂਦੀ ਲੋਅਰ ਮਾਲ ਰੋਡ ਵਾਲੀ ਸੜਕ ਰਾਹੀਂ ਪੋਲੋ ਗਰਾਊਂਡ ਪੁੱਜ ਸਕਣਗੇ । ਇਸ ਦੌਰਾਨ ਉਹ ਆਪਣੇ ਵਹੀਕਲ ਫੂਲ ਸਿਨੇਮਾ ਦੀ ਪਾਰਕਿੰਗ ਸਮੇਤ ਮੋਦੀ ਕਾਲਜ, ਬੁੱਢਾ ਦਲ ਸਕੂਲ ਦੀ ਪ੍ਰਾਇਮਰੀ ਬਰਾਂਚ ਅਤੇ ਮਹਿੰਦਰਾ ਕਾਲਜ ਵਿਖੇ ਆਪਣੇ ਵਹੀਕਲ ਪਾਰਕਿੰਗ ਲਈ ਵਰਤ ਸਕਣਗੇ ।

Advertisement
Advertisement
Advertisement
Advertisement
Scroll to Top