ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ
ਦੁਆਰਾ: Punjab Bani ਪ੍ਰਕਾਸ਼ਿਤ :Thursday, 13 February, 2025, 04:18 PM

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਇਸ ਤੋ਼ ਪਹਿਲਾਂ ਨਗਰ ਨਿਗਮ, ਨਗਰ ਪੰਚਾਇਤ ਅਤੇ ਪੰਚਾਇਤੀ ਚੋਣਾਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਚੁੱਕੀਆਂ ਹਨ ਤੇ ਹੁਣ ਇਨ੍ਹਾਂ ਚੋਣਾਂ ਦੀ ਵਾਰੀ ਹੈ ।