Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਵਾਲੇ ਸਥਾਨਾਂ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜੋਨ ਐਲਾਨਿਆ

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਵਾਲੇ ਸਥਾਨਾਂ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜੋਨ ਐਲਾਨਿਆ

ਪਟਿਆਲਾ ਹੈਰੀਟੇਜ ਫੈਸਟੀਵਲ ਤੇ ਸਰਸ ਮੇਲੇ ਵਾਲੇ ਸਥਾਨਾਂ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜੋਨ ਐਲਾਨਿਆ
ਪਟਿਆਲਾ, 13 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਹੈਰੀਟੇਜ ਫੈਸਟੀਵਲ 2025 ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਹੈਰੀਟੇਜ 2025 ਦੇ ਈਵੈਂਟ ਦੇ ਆਲੇ ਦੁਆਲੇ ਲਗਦੇ 5 ਕਿਲੋਮੀਟਰ ਦੇ ਖੇਤਰ ਅਤੇ ਸਰਸ ਮੇਲਾ (ਸ਼ੀਸ਼ ਮਹਿਲ) ਦੇ ਆਲੇ ਦੁਆਲੇ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਹੈ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਸਬੰਧੀ ਮਿਤੀ 13 ਫਰਵਰੀ ਤੋਂ 23 ਫਰਵਰੀ ਤੱਕ ਵੱਖ ਵੱਖ ਸਮਾਗਮ ਅਤੇ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 13 ਫਰਵਰੀ ਤੋਂ 23 ਫਰਵਰੀ ਤੱਕ ਪਟਿਆਲਾ ਹੈਰੀਟੇਜ ਫੈਸਟੀਵਲ ਤੱਕ ਜ਼ਿਲ੍ਹਾ ਪਟਿਆਲਾ ਵਿੱਚ ਸ਼ਹਿਰੀ ਅਤੇ ਬਾਹਰਲੇ ਖੇਤਰ ਵਿੱਚ ਸਮਾਗਮ ਵਾਲੇ ਸਥਾਨ ਦੇ ਆਲੇ ਦੁਆਲੇ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜੋਨ ਖੇਤਰ ਘੋਸ਼ਿਤ ਕੀਤਾ ਜਾਂਦਾ ਹੈ ।

Advertisement
Advertisement
Advertisement
Advertisement
Scroll to Top