Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:28 pm

+91 90915 01313 , +91 90916 01313

punjabbanni@gmail.com
punjabbani@yahoo.com

ਟੌਹੜਾ ਇੰਸਟੀਚਿਊਟ ਵਿਖੇ ਡਾਇਰੈਕਟਰ ਸੁਖਦੇਵ ਸਿੰਘ ਨੇ ਕਾਰਜਭਾਰ ਸੰਭਾਲਿਆ

ਟੌਹੜਾ ਇੰਸਟੀਚਿਊਟ ਵਿਖੇ ਡਾਇਰੈਕਟਰ ਸੁਖਦੇਵ ਸਿੰਘ ਨੇ ਕਾਰਜਭਾਰ ਸੰਭਾਲਿਆ

ਟੌਹੜਾ ਇੰਸਟੀਚਿਊਟ ਵਿਖੇ ਡਾਇਰੈਕਟਰ ਸੁਖਦੇਵ ਸਿੰਘ ਨੇ ਕਾਰਜਭਾਰ ਸੰਭਾਲਿਆ
ਪੋ੍ਰ. ਬਡੂੰਗਰ ਸਮੇਤ ਸਮੂਹ ਸਟਾਫ ਮੈਂਬਰਾਂ ਨੇ ਕੀਤਾ ਸਵਾਗਤ
ਬਹਾਦਰਗੜ੍ਹ/ਪਟਿਆਲਾ 7 ਫਰਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਵਿਖੇ ਡਾਇਰੈਕਟਰ ਡਾ. ਚਮਕੌਰ ਸਿੰਘ ਦੇ ਸੇਵਾ ਮੁਕਤ ਹੋਣ ਤੋਂ ਬਾਅਦ ਨਵੇਂ ਡਾਇਰੈਕਟਰ ਵਜੋਂ ਸ. ਸੁਖਦੇਵ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਮੂਹ ਸਟਾਫ ਮੈਂਬਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲੱਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਸਹਾਇਕ ਪ੍ਰੋਫੈਸਰ ਡਾ. ਸਤਿੰਦਰ ਸਿੰਘ, ਗੁੁਰਪ੍ਰੀਤ ਸਿੰਘ ਆਦਿ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਤੌਰ ਡਾਇਰੈਕਟਰ ਡਾ. ਚਮਕੌਰ ਸਿੰਘ ਆਪਣੀਆਂ ਸੇਵਾਵਾਂ ਵਿਚ ਬੇਹਤਰੀਨ ਕਾਰਜ ਕਰ ਗਏ ਹਨ ਅਤੇ ਇਸ ਨਿਰੰਤਰ ਪ੍ਰਵਾਹ ਵਿਚ ਨਵ ਨਿਯੁਕਤ ਡਾਇਰੈਕਟਰ ਸੁਖਦੇਵ ਸਿੰਘ ਜੋ ਪ੍ਰਬੰਧ ਅਧੀਨ ਬਤੌਰ ਮੀਤ ਸਕੱਤਰ ਆਪਣੀਆਂ ਸੇਵਾਵਾਂ ਵਿਚ ਕਾਰਜਸ਼ੀਲ ਹਨ ਅਤੇ ਹੁਣ ਉਹ ਬਤੌਰ ਆਪਣੀਆਂ ਨਵੀਆਂ ਸੇਵਾਵਾਂ ਵਿਚ ਕਾਰਜਸ਼ੀਲ ਰਹਿਣਗੇ ।

Advertisement
Advertisement
Advertisement
Advertisement
Scroll to Top