Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:28 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲਾਂ ਦੀਆਂ  ਲੜਕੀਆਂ ਲਈ ਲਗਾਇਆ ਜਾ ਰਿਹਾ ਹੈ ਯੋਗਾ ਕੈਂਪ

ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲਾਂ ਦੀਆਂ ਲੜਕੀਆਂ ਲਈ ਲਗਾਇਆ ਜਾ ਰਿਹਾ ਹੈ ਯੋਗਾ ਕੈਂਪ

ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲਾਂ ਦੀਆਂ ਲੜਕੀਆਂ ਲਈ ਲਗਾਇਆ ਜਾ ਰਿਹਾ ਹੈ ਯੋਗਾ ਕੈਂਪ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਹੋਸਟਲਾਂ ਵਿੱਚ ਰਹਿਣ ਵਾਲੀਆਂ ਲੜਕੀਆਂ ਲਈ 15 ਦਿਨਾ ਯੋਗਾ ਕੈਂਪ ਲਗਾਇਆ ਜਾ ਰਿਹਾ ਹੈ । ਵਧੀਕ ਡੀਨ ਵਿਦਿਆਰਥੀ ਭਲਾਈ ਪ੍ਰੋ. ਨੈਨਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਇਹ ਕੈਂਪ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ਼ ਲਗਾਇਆ ਜਾ ਰਿਹਾ ਹੈ ਜੋ 3 ਫਰਵਰੀ ਤੋਂ ਸ਼ੁਰੂ ਹੋਇਆ ਸੀ। ਇਹ ਕੈਂਪ 18 ਫਰਵਰੀ 2025 ਤੱਕ ਚੱਲੇਗਾ । ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਹ ਕੈਂਪ ਵੀ ਗਤੀਵਿਧੀਆਂ ਦੀ ਇਸੇ ਲੜੀ ਦਾ ਹਿੱਸਾ ਹੈ ਜਿਸ ਵਿੱਚ ਵਿਦਿਆਰਥੀ ਲੜਕੀਆਂ ਉਤਸ਼ਾਹ ਨਾਲ਼ ਸ਼ਿਰਕਤ ਕਰ ਰਹੀਆਂ ਹਨ ।

Advertisement
Advertisement
Advertisement
Advertisement
Scroll to Top