Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਕਾਰਪੋਰੇਸਨ ਦੇ ਡਿਪਟੀ ਮੇਅਰ ਸਰਦਾਰ ਜਗਦੀਪ ਸਿੰਘ ਜੱਗਾ ਨੇ ਲੋਕਾਂ ਦੀਆਂ ਸੁਣੀਆਂ ਸਮਸਿਆਵਾਂ : ਰਾਜ ਕੁਮਾਰ ਮਿਠਾਰੀਆ

ਪਟਿਆਲਾ ਕਾਰਪੋਰੇਸਨ ਦੇ ਡਿਪਟੀ ਮੇਅਰ ਸਰਦਾਰ ਜਗਦੀਪ ਸਿੰਘ ਜੱਗਾ ਨੇ ਲੋਕਾਂ ਦੀਆਂ ਸੁਣੀਆਂ ਸਮਸਿਆਵਾਂ : ਰਾਜ ਕੁਮਾਰ ਮਿਠਾਰੀਆ

ਪਟਿਆਲਾ ਕਾਰਪੋਰੇਸਨ ਦੇ ਡਿਪਟੀ ਮੇਅਰ ਸਰਦਾਰ ਜਗਦੀਪ ਸਿੰਘ ਜੱਗਾ ਨੇ ਲੋਕਾਂ ਦੀਆਂ ਸੁਣੀਆਂ ਸਮਸਿਆਵਾਂ : ਰਾਜ ਕੁਮਾਰ ਮਿਠਾਰੀਆ
ਪਟਿਆਲਾ : ਪਟਿਆਲਾ ਕਾਰਪੋਰੇਸਨ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਸਹੂੰ ਚੁਕਨ ਉਪਰੰਤ ਦਫਤਰ ਵਿਖ਼ੇ ਪਹੁੰਚੇ ਸਹਿਰ ਵਾਸੀਆ ਦੀਆਂ ਸਮਸਿਆਵਾਂ ਸੁਣੀਆਂ । ਡਿਪਟੀ ਮੇਅਰ ਜਗਦੀਪ ਜੱਗਾ ਨੇ ਇਸ ਨੂੰ ਮੁੱਖ ਰੱਖਦੇ ਹੋਏ ਲੋਕਾਂ ਨਾਲ ਰੂਬਰੂ ਹੋ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣੀਆਂ ਅਤੇ ਉਹਨਾ ਨੂੰ ਭਰੋਸਾ ਦਿਵਾਇਆ ਕਿ ਉਹ ਸਾਰੀਆਂ ਸਮਸਿਆਵਾਂ ਨੂੰ ਕਾਰਪੋਰੇਸਨ ਦੇ ਅਫਸਰਾ ਨਾਲ ਸਲਾਹ ਮਸ਼ਵਰਾ ਕਰਕੇ ਪਹਿਲ ਦੇ ਅਧਾਰ ਤੇ ਨਜਿਠਨਗੇ ਅਤੇ ਉਹਨਾ ਨੇ ਦੱਸਿਆ ਕਿ ਉਹ ਹੁਣ ਇਕੱਲੇ ਵਾਰਡ ਨੰਬਰ-12 ਦੇ ਐਮ. ਸੀ. ਨਹੀ ਹਨ ਉਹ ਸਮੁਚੇ ਸਮੁੱਚੇ 60 ਵਾਰਡਾਂ ਦੇ ਡਿਪਟੀ ਮੇਅਰ ਹਨ । ਇਸ ਦੌਰਾਨ ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ । ਉਹ ਸ਼ਹਿਰ ਦੇ ਵਿਕਾਸ ਲਈ 24 ਘੰਟੇ ਮੁਹੱਈਆ ਰਹਿਣਗੇ ਅਤੇ ਉਹ ਸ਼ਹਿਰ ਦੇ ਵਿਕਾਸ ਲਈ ਉਤਸੁਕ ਰਹਿਣਗੇ । ਰਾਜ ਕੁਮਾਰ ਮਿਠਾਰੀਆ ਨੇ ਦੱਸਿਆਂ ਕਿ ਉਨ੍ਹਾਂ ਨੇ ਕਾਨੂੰਨ ਅਨੁਸਾਰ ਅਹੁਦਾ ਸੰਭਾਲਿਆ ਹੈ ਤੇ ਉਨ੍ਹਾਂ ਦਾ ਮੁੱਖ ਉਦੇਸ਼ ਨਗਰ ਨਿਗਮ ਦੇ ਵਿੱਤੀ ਸੰਕਟ ਨੂੰ ਹੱਲ ਕਰਨ ‘ਤੇ ਕੰਮ ਕਰਨਾ ਹੈ । ਉਨ੍ਹਾਂ ਦਾ ਉਦੇਸ਼ ਪਹਿਲਾਂ ਦਿੱਤੇ ਗਏ ਸੁਝਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਵਾਉਣਾ ਹੈ । ਇਸ ਸਮੇ ਉਹਨਾ ਨੇ ਆਮ ਆਦਮੀ ਪਾਰਟੀ ਦੇ ਨੇਸਨਲ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੀ ਧੰਨਵਾਦ ਕੀਤਾ ਕਿ ਉਹਨਾ ਨੂੰ ਪਹਿਲੀ ਵਾਰੀ ਐਮ. ਸੀ. ਜਿੱਤਣ ਉਪਰੰਤ ਡਿਪਟੀ ਮੇਅਰ ਦੇ ਅਹੁਦੇ ਨਾਲ ਨਿਵਾਜਿਆ ਹੈ । ਇਸ ਮੋਕੇ ਉਪਰ ਜਸਵੰਤ ਰਾਏ ਸੂਬਾ ਸੱਯੁਕਤ ਸਕੱਤਰ ਐਸ. ਸੀ. ਵਿੰਗ ਪੰਜਾਬ, ਰਾਜ ਕੁਮਾਰ ਮਿਠਾਰੀਆਂ ਜਿਲ੍ਹਾ ਇੰਚਾਰਜ ਆਈ. ਟੀ. ਸੈਲ ਪਟਿਆਲਾ, ਐਮ. ਸੀ. ਨਿਸ਼ਾਤ ਕੁਮਾਰ, ਦੀਪਕ ਮਿੱਤਲ ਅਤੇ ਸੀਨੀਅਰ ਆਗੂ ਰਜਿੰਦਰ ਸਿੰਘ ਮੋਹਲ ਤੋਂ ਇਲਾਵਾਂ ਹੋਰ ਸਾਥੀ ਮੋਜੂਦ ਸਨ ।

Advertisement
Advertisement
Advertisement
Advertisement
Scroll to Top