Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:26 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਨੂੰ ਮੁੱਖ ਰੱਖਦਿਆਂ ਪਿੰਡ ਚਪੜ ਵਿਖੇ ਸੰਥਿਆ ਆਰੰਭ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਨੂੰ ਮੁੱਖ ਰੱਖਦਿਆਂ ਪਿੰਡ ਚਪੜ ਵਿਖੇ ਸੰਥਿਆ ਆਰੰਭ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਨੂੰ ਮੁੱਖ ਰੱਖਦਿਆਂ ਪਿੰਡ ਚਪੜ ਵਿਖੇ ਸੰਥਿਆ ਆਰੰਭ 
-ਗੁਰਬਾਣੀ ਨੂੰ ਸ਼ੁੱਧ ਪੜ੍ਹਨਾ ਹਰ ਇੱਕ ਮਨੁੱਖ ਲਈ ਜਰੂਰੀ : ਬਾਬਾ ਗੁਰਤਾਰ ਸਿੰਘ
ਘਨੌਰ : ਹਲਕਾ ਘਨੌਰ ਦੇ ਘੁੱਗ ਵੱਸਦੇ ਅਤੇ ਧਾਰਮਿਕਤਾ ਦੇ ਹੱਬ ਮੰਨੇ ਜਾਂਦੇ ਪਿੰਡ ਚਪੜ ਦੇ ਸੰਤ ਬਾਬਾ ਈਸ਼ਰ ਸਿੰਘ ਜੀ ਗੁਰਮਤਿ ਅਕੈਡਮੀ ਸਿੰਘਪੁਰਾ ਆਸ਼ਰਮ ਚਪੜ ਵਿਖੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਗੁਰੂਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਨੂੰ ਮੁੱਖ ਰੱਖਦਿਆਂ ਸੰਥਿਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਹਲਕਾ ਘਨੌਰ ਅਤੇ ਪਟਿਆਲਾ ਦੇ ਵੱਖ-ਵੱਖ ਪਿੰਡਾਂ ਤੋਂ ਵੀਰ ਭੈਣ ਪਹੁੰਚ ਕੇ ਗੁਰਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਬਾਬਾ ਗੁਰਤਾਰ ਸਿੰਘ ਜੀ ਤੋਂ ਸਿੱਖ ਰਹੇ ਹਨ । ਇੱਥੇ 4:30 ਵਜੇ ਤੋਂ 5:30 ਵਜੇ ਤੱਕ ਪਹਿਲਾ ਬੈਚ ਅਤੇ 5:30 ਵਜੇ ਤੋਂ 6:30 ਵਜੇ ਤੱਕ ਦਾ ਦੂਜਾ ਬੈਚ ਲਗਾਤਾਰ ਨਿਰੰਤਰ ਚੱਲ ਰਿਹਾ ਹੈ, ਜਿਸ ਵਿੱਚ ਲਗਭਗ 100 ਦੇ ਕਰੀਬ ਵੀਰ ਭੈਣਾਂ ਗੁਰਬਾਣੀ ਨੂੰ ਸ਼ੁੱਧ ਪੜ੍ਹਨ ਦੀ ਜਾਣਕਾਰੀ ਹਾਸਿਲ ਕਰ ਰਹੇ ਹਨ। ਇਸ ਦੌਰਾਨ ਮਾਸਟਰ ਜਸਵਿੰਦਰ ਸਿੰਘ ਚਪੜ (ਸਟੇਟ ਅਵਾਰਡੀ) ਨੇ ਕਿਹਾ ਕਿ ਜੇਕਰ ਕਿਸੇ ਵੀਰ ਨੇ ਗੁਰੂਬਾਣੀ ਨੂੰ ਸ਼ੁੱਧ ਪੜ੍ਹਨ ਦੀ ਵਿਧੀ ਅਤੇ ਗੁਰੂਬਾਣੀ ਨੂੰ ਸਮਝਣ ਦਾ ਵਲ ਸਿੱਖਣਾ ਹੈ ਤਾਂ ਉਹ 4:30 ਵਜੇ ਤੋਂ ਲੈ ਕੇ 6:30 ਵਜੇ ਤੱਕ ਪਿੰਡ ਚਪੜ ਦੇ ਸੰਤ ਬਾਬਾ ਈਸ਼ਰ ਸਿੰਘ ਜੀ ਗੁਰਮਤਿ ਅਕੈਡਮੀ ਸਿੰਘਪੂਰਾ ਆਸ਼ਰਮ ਚਪੜ ਵਿਖੇ ਪਹੁੰਚ ਕੇ ਆਪਣਾ ਜੀਵਨ ਸਫਲਾ ਕਰ ਸਕਦਾ ਹਨ । ਇਸ ਮੌਕੇ ਉਕਤ ਸਥਾਨ ਤੇ ਵੱਖ ਵੱਖ ਪਿੰਡਾਂ ਤੋਂ ਗੁਰੂਬਾਣੀ ਪੜ੍ਹਨ ਦੇ ਪ੍ਰੇਮੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top