Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 9:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ
ਪਟਿਆਲਾ : ਉੱਘੇ ਸਮਾਜ-ਸੇਵਕ ਤੇ ਹਰ ਸਮੇਂ ਜ਼ਰੂਰਤਮੰਦਾਂ ਦੀ ਮਦਦ ਕਰਨ ਵਾਲੇ ਪੁਨੀਤ ਗੁਪਤਾ ਗੋਪੀ ਨੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੂੰ ਸਨਮਾਨਿਤ ਕੀਤਾ । ਇਸ ਮੌਕੇ ਪੁਨੀਤ ਗੁਪਤਾ ਨੇ ਕਿਹਾ ਕਿ ਡਾ. ਜਗਪਾਲਇੰਦਰ ਸਿੰਘ ਵੱਲੋਂ ਆਪਣੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾਈਆਂ ਜਾ ਰਹੀਆਂ ਹਨ, ਇਸ ਲਈ ਜੋ ਉਨ੍ਹਾਂ ਵਰਗੇ ਅਧਿਕਾਰੀਆਂ ਦੀ ਜ਼ਰੂਰਤ ਹੈ, ਜਿਹੜੇ ਕਿ ਸਿਹਤ ਸੇਵਾਵਾਂ ਨੂੰ ਹੋਰ ਵੀ ਬਿਹਤਰ ਬਣਾ ਸਕਣ। ਪੁਨੀਤ ਗੁਪਤਾ ਨੇ ਕਿਹਾ ਕਿ ਜਦੋਂ ਤੋਂ ਡਾ. ਜਗਪਾਲਇੰਦਰ ਸਿੰਘ ਨੇ ਅਹੁਦਾ ਸੰਭਾਲਿਆ ਹੈ, ਉਸ ਦਿਨ ਤੋਂ ਹੀ ਸਿਹਤ ਸੇਵਾਵਾਂ ਵਿਚ ਹੋਰ ਵੀ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ । ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਾਫ ਨਿਰਦੇਸ਼ ਹਨ ਕਿ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਕਿ ਲੋਕਾਂ ਨੂੰ ਦਿੱਕਤ ਨਾ ਆਵੇ । ਉਨ੍ਹਾਂ ਪੁਨੀਤ ਗੁਪਤਾ ਗੋਪੀ ਦਾ ਧੰਨਵਾਦ ਵੀ ਕੀਤਾ ।

Advertisement
Advertisement
Advertisement
Advertisement
Scroll to Top