Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਲ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਕੇ ਛੁਡਵਾਏ 2 ਬੱਚੇ

ਬਾਲ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਕੇ ਛੁਡਵਾਏ 2 ਬੱਚੇ

ਬਾਲ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਗ੍ਰਿਫ਼ਤਾਰ ਕਰਕੇ ਛੁਡਵਾਏ 2 ਬੱਚੇ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ ਦੀ ਰੇਲਵੇ ਯੂਨਿਟ ਨੇ ਚਾਰ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਸਿਰਫ਼ ਪਰਦਾਫਾਸ ਹੀ ਨਹੀਂ ਕੀਤਾ ਹੈ ਬਲਕਿ ਇਸ ਦੌਰਾਨ ਉਨ੍ਹਾਂ ਦੋ ਬੱਚਿਆਂ ਨੂੰ ਤਸਕਰਾਂ ਦੇ ਕਬਜ਼ੇ ਵਿਚੋਂ ਵੀ ਛੁਡਵਾਇਆ ਹੈ । ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਨਾਬਾਲਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਚਨਾ ਮਿਲਣ ’ਤੇ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਦੋ ਬੱਚਿਆਂ ਨੂੰ ਬਚਾਉਣ ਤੋਂ ਬਾਅਦ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਵੱਡੀ ਗਿਣਤੀ ਵਿਚ ਥਾਂ ਥਾਂ ਸਰਗਰਮ ਹਨ ਤੇ ਦਿੱਲੀ ਪੁਲਸ ਨੇ ਚੌਕਸੀ ਵਰਤਦਿਆਂ ਬਾਲ ਤਸਕਰੀ ਤਹਿਤ ਚੁੱਕੇ ਗਏ ਦੋ ਬੱਚਿਆਂ ਦੀ ਬਰਾਮਦ ਕਰਕੇ ਇਕ ਸ਼ਲਾਘਾਯੋਗ ਕਾਰਜ ਕੀਤਾ ਹੈ ।

Advertisement
Advertisement
Advertisement
Advertisement
Scroll to Top