Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 12:48 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਰਾਜਪੁਰਾ ਰੋਡ ਤੇ ਲਵਾਰਸ ਹਾਲਤ ਵਿਚ ਮਿਲੇ ਬੰਬ ਤੇ ਲਾਂਚਰ

ਪਟਿਆਲਾ ਰਾਜਪੁਰਾ ਰੋਡ ਤੇ ਲਵਾਰਸ ਹਾਲਤ ਵਿਚ ਮਿਲੇ ਬੰਬ ਤੇ ਲਾਂਚਰ

ਪਟਿਆਲਾ ਰਾਜਪੁਰਾ ਰੋਡ ਤੇ ਲਵਾਰਸ ਹਾਲਤ ਵਿਚ ਮਿਲੇ ਬੰਬ ਤੇ ਲਾਂਚਰ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਰਾਜਪੁਰਾ ਰੋਡ ਤੇ ਸਥਿਤ ਆਤਮਾ ਰਾਮ ਕੁਮਾਰ ਸਭਾ ਸਕੂਲ ਦੇ ਗਰਾਊਂਡ ਨੇੜੇ ਲਵਾਰਸ ਹਾਲਤ ਵਿਚ ਬੰਬ ਅਤੇ ਲਾਂਚਰ ਪਏ ਮਿਲੇ ਹਨ, ਜਿਨਾਂ ਨੂੰ ਪੁਲਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ । ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ ਗਰਾਉਂਡ ਨੇੜੇ ਖਾਲੀ ਪਈ ਜਗ੍ਹਾ ਤੇ ਬੰਬ ਤੇ ਲਾਂਚਰ ਲਾਵਾਰਸ ਹਾਲਤ ਵਿੱਚ ਪਏ ਸਨ, ਜਿਸ ਬਾਰੇ ਸਥਾਨਕ ਲੋਕਾਂ ਵੱਲੋਂ ਜਦੋਂ ਥਾਣਾ ਲਹੌਰੀ ਗੇਟ ਪੁਲਸ ਨੂੰ ਸੂਚਨਾ ਦਿੱਤੀ ਗਈ ਤਾਂ ਪੁਲਸ ਟੀਮ ਨੇ ਮੌਕੇ ਤੇ ਪੁੱਜ ਕੇ ਬੰਬ ਅਤੇ ਲਾਂਚਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।ਪੁਲਸ ਵਿਭਾਗ ਵਲੋਂ ਉਕਤ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top