Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਫਰਵਰੀ ਨੂੰ ਹੋਵੇਗੀ 'ਮੈਗਾ ਸਕੂਲ ਪ੍ਰਬੰਧਕੀ ਕਮੇਟੀ' ਮੀਟਿੰਗ : ਜ਼ਿਲ੍ਹਾ ਸਿੱਖਿਆ ਅਫ਼ਸਰ

ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਫਰਵਰੀ ਨੂੰ ਹੋਵੇਗੀ 'ਮੈਗਾ ਸਕੂਲ ਪ੍ਰਬੰਧਕੀ ਕਮੇਟੀ' ਮੀਟਿੰਗ : ਜ਼ਿਲ੍ਹਾ ਸਿੱਖਿਆ ਅਫ਼ਸਰ

ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਫਰਵਰੀ ਨੂੰ ਹੋਵੇਗੀ ‘ਮੈਗਾ ਸਕੂਲ ਪ੍ਰਬੰਧਕੀ ਕਮੇਟੀ’ ਮੀਟਿੰਗ : ਜ਼ਿਲ੍ਹਾ ਸਿੱਖਿਆ ਅਫ਼ਸਰ
ਸੰਗਰੂਰ, 8 ਫਰਵਰੀ : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਤਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 11 ਫਰਵਰੀ ਨੂੰ ਜ਼ਿਲਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ ਕਰਵਾਈ ਜਾ ਰਹੀ ਹੈ ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਪੀਣ ਲਈ ਸਾਫ ਪਾਣੀ ਦੀ ਉਪਲਬਧਤਾ, ਸਕੂਲਾਂ ਦੇ ਅੰਦਰੂਨੀ ਹਿੱਸਿਆਂ ਦੀ ਨਿਯਮਿਤ ਸਫਾਈ, ਸਾਫ ਸੁਥਰੇ ਪਖਾਨੇ ਅਤੇ ਸੁਰੱਖਿਆ ਵਿਵਸਥਾਵਾਂ ਨੂੰ ਮਜਬੂਤ ਕਰਨ ਸਬੰਧੀ ਨੁਕਤਿਆਂ ਉੱਤੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਾਰੇ ਸਕੂਲਾਂ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਕੂਲੀ ਸਮੇਂ ਦੌਰਾਨ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਕੂਲ ਦੀ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਸਕੂਲ ਦੇ ਮੌਜੂਦਾ ਸਵੱਛਤਾ ਅਤੇ ਸਫਾਈ ਅਭਿਆਸਾਂ ਦੀ ਸਮੀਖਿਆ ਕਰਨਗੇ ।

Advertisement
Advertisement
Advertisement
Advertisement
Scroll to Top