Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:34 pm

+91 90915 01313 , +91 90916 01313

punjabbanni@gmail.com
punjabbani@yahoo.com

ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਮਨਾਇਆ ਗਿਆ

ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਮਨਾਇਆ ਗਿਆ

ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਮਨਾਇਆ ਗਿਆ
ਪਟਿਆਲਾ : ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 648ਵਾਂ ਜਨਮ ਦਿਹਾੜਾ ਤਫਜਲਪੁਰਾ ਵਿੱਚ ਮਨਾਇਆ ਗਿਆ ਅਤੇ ਪਾਠ ਦੇ ਭੋਗ ਵੀ ਪਾਏ ਗਏ ਅਤੇ ਗੁਰੂ ਦੀਆਂ ਸਾਧ ਸੰਗਤਾਂ ਲਈ ਲੰਗਰ ਵੀ ਅਤੱਟ ਵਰਤਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਟਿਆਲਾ ਕਾਰਪੋਰੇਸ਼ਨ ਦੇ ਮੇਅਰ ਕੁੰਦਨ ਗੋਗੀਆਂ ਵਿਸ਼ੇਸ ਮਹਿਮਾਨ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸੈਣੀ ਜੀ ਅਤੇ ਡਿਪਟੀ ਮੇਅਰ ਸਰਦਾਰ ਜਗਦੀਪ ਸਿੰਘ ਜੱਗਾ ਜੀ, ਸੂਬਾ ਸੱਯੁਕਤ ਸਕੱਤਰ ਪੰਜਾਬ ਸਰਦਾਰ ਅਮਰੀਕ ਸਿੰਘ ਬੰਗੜ ਜੀ ਨੇ ਪਹੁੰਚ ਕੇ ਸਤਿਗੁਰੂ ਜੀ ਰਵਿਦਾਸ ਜੀ ਦੇ ਚਰਨਾਂ ਚ ਮੱਥਾ ਟੇਕਿਆ ਅਤੇ ਗੁਰੂ ਰਵਿਦਾਸ ਸਭਾ ਵੱਲੋਂ ਸਤਿਗੁਰੂ ਰਵਿਦਾਸ ਜੀ ਦੇ ਮਨਾਏ ਗਏ 648ਵੇਂ ਜਨਮ ਦਿਹਾੜੇ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਪਟਿਆਲਾ ਕਾਰਪੋਰੇਸ਼ਨ ਦੇ ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਹੀ ਮਨੁੱਖ ਆਪਣੇ ਜੀਵਨ ਨੂੰ ਸਫਲਾ ਕਰ ਸਕਦਾ ਹੈ । ਇਸ ਮੌਕੇ ਸੂਬਾ ਸੱਯੁਕਤ ਸਕੱਤਰ ਐਸ. ਸੀ. ਵਿੰਗ ਪੰਜਾਬ ਜਸਵੰਤ ਰਾਏ, ਡਾ. ਅਰਜੁਨ ਦੇਵ ਮੈਡੀਕਲ ਅਫਸਰ, ਰਾਜ ਕੁਮਾਰ ਮਿਠਾਰੀਆ ਜਿਲ੍ਹਾ ਇੰਚਾਰਜ ਆਈ ਟੀ ਸੈਲ ਪਟਿਆਲਾ ਅਤੇ ਸ਼੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਬਲਜੀਤ ਬਿੱਟੂ,ਮੇਲਾ ਸਿੰਘ ਕੈਸੀਅਰ, ਗਿਆਨ ਚੰਦ ਐਮ. ਸੀ., ਸੁਰੇਸ਼ ਰਾਏ, ਪ੍ਰੇਮ ਕੁਮਾਰ, ਰਜਿੰਦਰ ਮੋਹਨ, ਲੱਕੀ, ਲਵੀਸ ਕੁਮਾਰ, ਪਿਆਰੇ ਲਾਲ ਜਰਨਲ ਸਕੱਤਰ,ਰਵੀ ਕੁਮਾਰ ਮਾਹੀ, ਸੰਜੀਵ ਕੁਮਾਰ, ਰਵੀ ਕੁਮਾਰ, ਸਿਨੂੰ ਕੁਮਾਰ, ਲਾਲ ਚੰਦ, ਸੁੰਦਰ ਲਾਲ, ਅਮਰਜੀਤ ਗੋਸਾ, ਖੇਮੁ, ਸੰਨੀ, ਸ਼ਸੀ ਕੁਮਾਰ, ਸੁਖਵਿੰਦਰ ਸੌਖਾ ਰਵੀ ਕੁਮਾਰ, ਰੀਮਾ ਮਿਠਾਰੀਆ ਵਾਰਡ ਸੇਵਾਦਾਰ, ਸੰਤੋਸ਼ ਰਾਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਹੱਲਾ ਨਿਵਾਸੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top