Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:45 am

+91 90915 01313 , +91 90916 01313

punjabbanni@gmail.com
punjabbani@yahoo.com

ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਕੀਤਾ ਸਰਕਾਰ ਨੇ ਬਰਖਾਸਤ

ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਕੀਤਾ ਸਰਕਾਰ ਨੇ ਬਰਖਾਸਤ

ਭ੍ਰਿਸ਼ਟਾਚਾਰ ਵਿਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਕੀਤਾ ਸਰਕਾਰ ਨੇ ਬਰਖਾਸਤ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ `ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ, ਮੁਕਤਸਰ ਦੇ ਡੀ. ਸੀ. ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ । ਦੱਸਣਯੋਗ ਹੈ ਕਿ ਜਿਸ ਦਿਨ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰ ਰਹੇ ਹਨ ਦੇ ਦਿਸ਼ਾ ਨਿਰਦੇਸ਼ਾਂ ਤੇ ਚੌਕਸੀ ਵਿਭਾਗ ਵਲੋਂ ਵੱਖ ਵੱਖ ਥਾਵਾਂ ਤੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਖਿਲਾਫ਼ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ, ਜਿਸਦੇ ਚਲਦਿਆਂ ਹੋਇਆਂ ਹੀ ਅੱਜ ਪੁਲਸ ਵਿਭਾਗ ਵਿਚ 52 ਪੁਲਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਚ ਸ਼ਾਮਲ ਪਾਏ ਜਾਣ ਤੇ ਬਰਖਾਸਤ ਕਰ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top