Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:09 am

+91 90915 01313 , +91 90916 01313

punjabbanni@gmail.com
punjabbani@yahoo.com

ਆਕਲੈਂਡ ਹਾਈਕੋਰਟ ਨੇ ਭਾਰਤੀ ਮੂਲ ਦੇ 32 ਸਾਲਾ ਬਲਤੇਜ ਨੂੰ ਠਹਿਰਾਇਆ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ

ਆਕਲੈਂਡ ਹਾਈਕੋਰਟ ਨੇ ਭਾਰਤੀ ਮੂਲ ਦੇ 32 ਸਾਲਾ ਬਲਤੇਜ ਨੂੰ ਠਹਿਰਾਇਆ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ

ਆਕਲੈਂਡ ਹਾਈਕੋਰਟ ਨੇ ਭਾਰਤੀ ਮੂਲ ਦੇ 32 ਸਾਲਾ ਬਲਤੇਜ ਨੂੰ ਠਹਿਰਾਇਆ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ
ਚੰਡੀਗੜ੍ਹ : ਭਾਰਤੀ ਮੂਲ ਦੇ 32 ਸਾਲ ਦੇ ਬਲਤੇਜ ਸਿੰਘ ਨੂੰ ਨਿਊਜ਼ੀਲੈਂਡ ’ਚ ਨਸ਼ੀਲੇ ਪਦਾਰਥਾਂ ਦੇ ਇਕ ਵੱਡੇ ਮਾਮਲੇ ’ਚ ਦੋਸ਼ੀ ਠਹਿਰਾਇਆ ਗਿਆ ਹੈ । ਉਸ ਨੂੰ ਆਕਲੈਂਡ ਦੀ ਹਾਈ ਕੋਰਟ ਨੇ ਦੋਸ਼ੀ ਪਾਇਆ ਸੀ ਅਤੇ 700 ਕਿਲੋਗ੍ਰਾਮ ਸਿੰਥੈਟਿਕ ਡਰੱਗ ਮੈਥਾਮਫੇਟਾਮਾਈਨ ਰੱਖਣ ਦੇ ਦੋਸ਼ ’ਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ । ਹਾਲਾਂਕਿ ਪੰਜਾਬ ਵਿਚ ਉਸ ਦੇ ਰਿਸ਼ਤੇਦਾਰਾਂ ਨੇ ਇਨ੍ਹਾਂ ਰੀਪੋਰਟਾਂ ਨੂੰ ‘ਫਰਜ਼ੀ ਖ਼ਬਰਾਂ’ ਦੱਸ ਕੇ ਖਾਰਜ ਕਰ ਦਿਤਾ ਪਰ ਖੁਫੀਆ ਸੂਤਰਾਂ ਨੇ ਉਸ ਦੀ ਪਛਾਣ ਅਤੇ ਅਪਰਾਧ ਵਿਚ ਭੂਮਿਕਾ ਦੀ ਪੁਸ਼ਟੀ ਕੀਤੀ । ਬਲਤੇਜ ਸਿੰਘ ਉਦੋਂ ਤਕ ਪੈਰੋਲ ਲਈ ਅਯੋਗ ਰਹੇਗਾ ਜਦੋਂ ਤਕ ਉਹ ਘੱਟੋ-ਘੱਟ ਦਸ ਸਾਲ ਦੀ ਸਜ਼ਾ ਨਹੀਂ ਕੱਟ ਲੈਂਦਾ । ਉਸ ਦਾ ਪਰਵਾਰ 1980 ਦੇ ਦਹਾਕੇ ’ਚ ਨਿਊਜ਼ੀਲੈਂਡ ਚਲਾ ਗਿਆ ਸੀ ਅਤੇ ਉਹ ਕਥਿਤ ਤੌਰ ’ਤੇ ਦੇਸ਼ ’ਚ ਖਾਲਿਸਤਾਨ ਪੱਖੀ ਗਤੀਵਿਧੀਆਂ ’ਚ ਸ਼ਾਮਲ ਸੀ ।

Advertisement
Advertisement
Advertisement
Advertisement
Scroll to Top