Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆਂ ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਕੱਢੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆਂ ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਕੱਢੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆਂ ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਕੱਢੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
ਪਟਿਆਲਾ : ਪਟਿਆਲਾ ਪੁਲਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਦੋ ਨੌਜਵਾਨਾਂ ਨੂੰ 2023 ਵਿਚ ਰਾਜਪੁਰਾ ਚਿ ਸਰਵਣ ਸਿੰਘ ਦੇ ਕਤਲ ਦੀਆਂ ਧਾਰਾਵਾਂ ਤਹਿਤ ਦਰਜ ਐਫ. ਆਈ. ਆਰਜ. ਦੇ ਚਲਦਿਆ ਗ੍ਰਿਫ਼ਤਾਰ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਪਕੜੇ ਗਏ ਦੋਵੇਂ ਹੀ ਨੌਜਾਨ ਉਸ ਦਿਨ ਤੋਂ ਹੀ ਫਰਾਰ ਸਨ ਜਿਸ ਦਿਨ ਐਫ. ਆਈ. ਆਰ. ਦਰਜ ਕੀਤੀ ਗਈ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਦੇ ਨਾਮ ਸੰਦੀਪ ਅਤੇ ਪ੍ਰਦੀਪ ਹਨ ਤੇ ਇਹ ਦੋਵੇਂ ਚਚੇਰੇ ਭਰਾ ਵੀ ਹਨ। ਪਟਿਆਲਾ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ । ਉਕਤ ਦੋਵੇਂ ਨੌਜਵਾਨ ਸੰਦੀਪ ਤੇ ਪ੍ਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਨ੍ਹਾਂ ਵਲੋ਼ ਉਕਤ ਦੋਵੇਂ ਨੌਜਵਾਨਾਂ ਨੂੰ ਬਾਹਰ ਭੇਜਣ ਲਈ ਤਿੰਨ ਕਿੱਲੇ ਜ਼ਮੀਨ ਵੇਚ ਕੇ ਏਜੰਟ ਨੂੰ 1.20 ਕਰੋੜ ਰੁਪਏ ਦਿਤੇ ਸਨ । ਇਥੇ ਹੀ ਬਸ ਨਹੀਂ ਫ਼ਰੀਦਕੋਟ ਵਿਚ ਦਰਜ ਤਿੰਨ ਡਕੈਤੀ ਮਾਮਲਿਆਂ ਵਿਚ ਮੁਲਜ਼ਮ ਲੁਧਿਆਣਾ ਨਿਵਾਸੀ ਗੁਰਵਿੰਦਰ ਸਿੰਘ ਨੂੰ ਪੁਲਸ ਵਲੋਂ ਹਵਾਈ ਅੱਡੇ `ਤੇ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top