Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:57 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਦੇਵ ਮਾਨ ਨੇ ਪਿੰਡ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਦੇਵ ਮਾਨ ਨੇ ਪਿੰਡ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਦੇਵ ਮਾਨ ਨੇ ਪਿੰਡ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਨਾਭਾ, 17 ਫਰਵਰੀ : ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਦੇ ਤਹਿਤ ਹਲਕਾ ਨਾਭਾ ਦੇ ਪਿੰਡ ਗੁਰਦਿੱਤਪੁਰਾ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ, ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਦੇਵ ਸਿੰਘ ਦੇਵ ਨੇ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਹਰੇਕ ਵਿਧਾਨ ਸਭਾ ਵਿਖੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਲਈ ਜੱਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਦੇਵ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲ਼ਕਾ ਨਾਭਾ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਜਾਣਗੇ । ਇਸ ਮੌਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ, ਰਾਜਿੰਦਰ ਸਿੰਘ ਸਰਪੰਚ, ਮਨਪ੍ਰੀਤ ਸਿੰਘ ਧਾਰੋਕੀ, ਧਰਮਿੰਦਰ ਸਿੰਘ ਸੁੱਖੇਵਾਲ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਗੁਰਚਰਨ ਸਿੰਘ ਨੰਬਰਦਾਰ, ਸੁਰਜੀਤ ਸਿੰਘ ਸਾਬਕਾ ਪੰਚ, ਕਿਰਪਾਲ ਸਿੰਘ ਪੰਚ, ਗੁਰਮੇਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ ।

Advertisement
Advertisement
Advertisement
Advertisement
Scroll to Top