Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 2:03 pm

+91 90915 01313 , +91 90916 01313

punjabbanni@gmail.com
punjabbani@yahoo.com

ਇੰਸਪੈਕਟਰ ਅਮਨਪਾਲ ਵਿਰਕ ਨੇ ਸੰਭਾਲਿਆ ਐਸ. ਐਚ. ਓ. ਥਾਣਾ ਸਦਰ ਨਾਭਾ ਦਾ ਅਹੁਦਾ

ਇੰਸਪੈਕਟਰ ਅਮਨਪਾਲ ਵਿਰਕ ਨੇ ਸੰਭਾਲਿਆ ਐਸ. ਐਚ. ਓ. ਥਾਣਾ ਸਦਰ ਨਾਭਾ ਦਾ ਅਹੁਦਾ

ਇੰਸਪੈਕਟਰ ਅਮਨਪਾਲ ਵਿਰਕ ਨੇ ਸੰਭਾਲਿਆ ਐਸ. ਐਚ. ਓ. ਥਾਣਾ ਸਦਰ ਨਾਭਾ ਦਾ ਅਹੁਦਾ
ਇਲਾਕੇ ‘ਚ ਅਮਨ ਸ਼ਾਂਤੀ ਦੀ ਬਹਾਲੀ ਮੇਰਾ ਮੁੱਖ ਮਕਸਦ
ਨਾਭਾ : ਰਿਜਰਵ ਹਲਕੇ ਨਾਭੇ ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਬਹਾਲੀ ਮੁੱਖ ਟੀਚਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਿਡਰ ਤੇ ਅਮਨ ਪਸੰਦ ਪੁਲਸ ਅਫਸਰ ਵਜੋਂ ਜਾਣੇ ਜਾਂਦੇ ਥਾਣਾ ਸਦਰ ਨਾਭਾ ਦਾ ਬਤੋਰ ਮੁੱਖੀ ਦਾ ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਪੱਤਰਕਾਰਾਂ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਸਮਗਲਰਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਨਵ-ਨਿਯੁਕਤ ਐਸ. ਐਚ. ਓ. ਅਮਨਪਾਲ ਵਿਰਕ ਨੇ ਕਿਹਾ ਕਿ ਸਦਰ ਖੇਤਰ ਵਿੱਚ ਨਸ਼ੀਲੀਆਂ ਦਵਾਈਆਂ ਜਾਂ ਸੰਥੈਟਿਕ ਨਸ਼ਾ ਵੇਚਣ ਦਾ ਧੰਦਾ ਕਰਨ ਵਾਲੇ ਦਵਾਈ ਵਿਕਰੇਤਾ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਉਹ ਆਪਣਾ ਗੋਰਖ ਧੰਦਾ ਬੰਦ ਕਰ ਲੈਣ ਐਸ. ਐਚ. ਓ. ਅਮਨਪਾਲ ਵਿਰਕ ਨੇ ਦੱਸਿਆ ਕਿ ਜਲਦ ਹੀ ਇਲਾਕਾ ਮੋਤਵਰਾਂ ਨਾਲ ਮੀਟਿੰਗ ਕਰਕੇ ਨਾਭਾ ਪੁਲਸ ਵੱਲੋਂ ਜਾਰੀ ਹੁਕਮਾਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾਵੇਗਾ । ਥਾਣਾ ਸਦਰ ਐਸ. ਐਚ. ਓ. ਅਮਨਪਾਲ ਸਿੰਘ ਵਿਰਕ ਦੀ ਨਿਯੁਕਤੀ ‘ਤੇ ਇਲਾਕੇ ਦੇ ਆਗੂਆਂ, ਸਮਾਜ ਸੇਵਕਾਂ, ਸਰਪੰਚਾਂ ਸਮੇਤ ਮੋਹਤਵਰ ਵਿਅਕਤੀਆਂ ਵੱਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਇੰਸਪੈਕਟਰ ਵਿਰਕ ਪਹਿਲਾਂ ਵੀ ਕਈ ਵਾਰ ਥਾਣਾ ਸਦਰ ਤੇ ਥਾਣਾ ਕੋਤਵਾਲੀ ਨਾਭਾ ਵਿਖੇ ਬਤੋਰ ਐਸ. ਐਚ. ਓ. ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ।

Advertisement
Advertisement
Advertisement
Advertisement
Scroll to Top