Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਐਡਵੋਕੇਟ ਜਨਰਲ ਦਫ਼ਤਰ ਨੇ ਟਰਮ ਪੂਰੀ ਹੋਣ ਤੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ

ਐਡਵੋਕੇਟ ਜਨਰਲ ਦਫ਼ਤਰ ਨੇ ਟਰਮ ਪੂਰੀ ਹੋਣ ਤੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ

ਐਡਵੋਕੇਟ ਜਨਰਲ ਦਫ਼ਤਰ ਨੇ ਟਰਮ ਪੂਰੀ ਹੋਣ ਤੇ ਲਾਅ ਅਫ਼ਸਰਾਂ ਤੋਂ ਮੰਗੇ ਅਸਤੀਫ਼ੇ
ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਦਫ਼ਤਰ ਨੇ ਸੂਬੇ ਦੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਲਏ ਹਨ ਕਿਉ਼ਂਕਿ ਲਾਅ ਅਫ਼ਸਰਾਂ ਦੀ ਇਕ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਏ. ਜੀ. ਦਫ਼ਤਰ ਨੇ ਦੱਸਿਆ ਕਿ ਜਦੋਂ ਤੱਕ ਇਹਨਾਂ ਪੋਸਟਾਂ ਲਈ ਨਵੇਂ ਅਫ਼ਸਰ ਨਿਯੁਕਤ ਨਹੀਂ ਕੀਤੇ ਜਾਂਦੇ, ਤਦ ਤੱਕ ਇਹੀ ਅਫ਼ਸਰ ਆਪਣੇ ਕੰਮ ਜਾਰੀ ਰੱਖਣਗੇ । ਐਡਵੋਕੇਟ ਜਨਰਲ ਦੇ ਦਫ਼ਤਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਨਵੇਂ ਅਫ਼ਸਰਾਂ ਦੀ ਭਰਤੀ ਦੀ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਕਿਸੇ ਪ੍ਰਕਾਰ ਦੀ ਰੁਕਾਵਟ ਨਾ ਆਵੇ । ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਗੈਰੀ ਦੇ ਦਫ਼ਤਰ ਵੱਲੋਂ ਇਸ ਸਮੇ ਇਹਨਾਂ 232 ਲਾਅ ਅਫ਼ਸਰਾਂ ਨੂੰ ਆਪਣੇ ਅਹੁਦੇ `ਤੇ ਬਰਕਰਾਰ ਰਹਿੰਦੇ ਹੋਏ ਆਪਣੇ ਕੰਮ ਨਿਰਵਿਘਨ ਚਲਾਉਣ ਲਈ ਕਿਹਾ ਗਿਆ ਹੈ ।

Advertisement
Advertisement
Advertisement
Advertisement
Scroll to Top