Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:29 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਵਿੱਚ 86 ਲੱਖ ਦੀ ਲਾਗਤ ਨਾਲ 3 ਨਵੇਂ ਟਿਊਬਵੈੱਲ ਦੇ ਕੰਮਾਂ ਦੀ ਸ਼ੁਰੂਆਤ

ਸਮਾਣਾ ਵਿੱਚ 86 ਲੱਖ ਦੀ ਲਾਗਤ ਨਾਲ 3 ਨਵੇਂ ਟਿਊਬਵੈੱਲ ਦੇ ਕੰਮਾਂ ਦੀ ਸ਼ੁਰੂਆਤ

ਸਮਾਣਾ ਵਿੱਚ 86 ਲੱਖ ਦੀ ਲਾਗਤ ਨਾਲ 3 ਨਵੇਂ ਟਿਊਬਵੈੱਲ ਦੇ ਕੰਮਾਂ ਦੀ ਸ਼ੁਰੂਆਤ
ਸਮਾਣਾ, 21 ਜਨਵਰੀ : ਸਾਬਕਾ ਮੰਤਰੀ ਅਤੇ ਐਮ ਐਲ ਏ ਹਲਕਾ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸਮਾਣਾ ਵਿੱਚ 3 ਨਵੇਂ ਟਿਊਬਵੈੱਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ । ਨਗਰ ਕੌਂਸਲ ਸਮਾਣਾ ਵੱਲੋਂ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਸਹੀ ਬਣਾਉਣ ਲਈ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸਹਿਯੋਗ ਨਾਲ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ । ਇਹ ਤਿੰਨ ਨਵੇਂ ਟਿਊਬਵੈੱਲ ਜੱਟਾਂ ਪੱਤੀ, ਗੁਗਾ ਮਾੜੀ ਨੇੜੇ ਅਤੇ ਸੇਖੋਂ ਕਲੋਨੀ ਵਿੱਚ ਲਗਾਏ ਜਾਣਗੇ । ਪ੍ਰਾਜੈਕਟ ਦੀ ਕੁੱਲ ਲਾਗਤ 86 ਲੱਖ ਰੁਪਏ ਹੈ । ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਇਹ ਟਿਊਬਵੈੱਲ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੀ ਮੁਸ਼ਕਲ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ । ਇਹ ਪ੍ਰਾਜੈਕਟ ਸਮਾਣਾ ਸ਼ਹਿਰ ਵਿੱਚ ਪਾਣੀ ਸਪਲਾਈ ਦੇ ਮੁੱਦੇ ਨੂੰ ਹੱਲ ਕਰਨ ਵੱਲ ਇੱਕ ਅਹਿਮ ਕਦਮ ਹੈ ।

Advertisement
Advertisement
Advertisement
Advertisement
Scroll to Top