Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਰਿਸ਼ੀ ਵੱਲੋਂ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਰੱਦ

ਦੁਆਰਾ: Punjab Bani ਪ੍ਰਕਾਸ਼ਿਤ :Tuesday, 21 January, 2025, 07:05 PM

ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਰਿਸ਼ੀ ਵੱਲੋਂ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਰੱਦ
ਸੰਗਰੂਰ, 21 ਜਨਵਰੀ : ​ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ” (FOR THE ROYALS IEAC INTERNATIONAL EDUCATION ADVANCE & CARE) ਮੰਡੇਰ ਇੰਨਕਲੈਵ, ਬਸ ਸਟੈਂਡ ਰੋਡ ਧੂਰੀ, ਜ਼ਿਲ੍ਹਾ ਸੰਗਰੂਰ ਦੇ ਨਾਮ ਤੇ ਰਾਜਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 327 ਵਾਰਡ ਨੰਬਰ 10-ਬੀ, ਸ਼ਿਵਪੁਰੀ ਮੁੱਹਲਾ ਨੇੜੇ ਬੱਸ ਸਟੈਡ, ਧੂਰੀ ਜਿਲ੍ਹਾ ਸੰਗਰੂਰ ਨੂੰ ਆਈਲੈਟਸ ਲਾਇਸੰਸ ਨੰਬਰ 225/ਡੀ. ਸੀ/ਐਮ. ਏ/ਸੰਗਰੂਰ/ 2023 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 08/06/2028 ਤੱਕ ਸੀ ਅਤੇ ਕੰਨਸਲਟੈਂਸੀ ਦਾ ਲਾਇਸੰਸ ਨੰਬਰ 192/ਡੀ. ਸੀ/ ਐਮ. ਏ. /ਸੰਗਰੂਰ/2023 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20-12-2026 ਤੱਕ ਸੀ ।
​​ਪ੍ਰਾਰਥੀ ਵੱਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਹ ਘਰੇਲੂ ਕਾਰਨਾਂ ਕਰਕੇ ਅਪਣੇ ਲਾਇਸੰਸ ਸਰੰਡਰ ਕਰ ਰਹੇ ਹਨ । ਉਹਨਾਂ ਵੱਲੋ ਸਮੇਂ-ਸਮੇਂ ਤੇ ਰਿਪੋਰਟਾਂ ਦਿੱਤੀਆਂ ਹਨ । ਹੁਣ ਉਹਨਾਂ ਵੱਲ ਕੋਈ ਰਿਪੋਰਟ ਪੈਡਿੰਗ ਨਹੀ ਹੈ, ਇਸ ਸਬੰਧੀ ਪ੍ਰਾਰਥੀ ਵੱਲੋ ਬਿਆਨ ਹਲਫੀਆ ਵੀ ਪੇਸ ਕੀਤਾ ਹੈ ਕਿ ਉਹ ਅਪਣੇ ਅਸਲ ਆਈਲੈਟਸ ਅਤੇ ਕੰਸਲਟੈਂਸੀ ਦੇ ਲਾਇਸੰਸ ਸਰੰਡਰ ਕਰ ਹਿਹਾ ਹੈ ।​ ​ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸੈਕਸ਼ਨ 8 (1) ਵਿੱਚ ਦਰਜ ਉਪਬੰਧ ਅਨੂਸਾਰ ਪ੍ਰਾਰਥੀ ਦਾ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ ।
​​ਇਸ ਲਈ ਪ੍ਰਾਰਥੀ ਵੱਲੋ ਪ੍ਰਾਪਤ ਹੋਈ ਪ੍ਰਤੀ ਬੇਨਤੀ ਅਤੇ ਉਪਰੋਕਤ ਪ੍ਰਸਥਿਤੀਆਂ ਦੇ ਮੱਦੇ ਨਜ਼ਰ ” (FOR THE ROYALS IEAC INTERNATIONAL EDUCATION ADVANCE & CARE) ਮੰਡੇਰ ਇੰਨਕਲੈਵ, ਬਸ ਸਟੈਂਡ ਰੋਡ ਧੂਰੀ, ਜ਼ਿਲ੍ਹਾ ਸੰਗਰੂਰ ਦੇ ਨਾਮ ਤੇ ਰਾਜਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 327 ਵਾਰਡ ਨੰਬਰ 10-ਬੀ, ਸਿਵਪੁਰੀ ਮੁੱਹਲਾ ਨੇੜੇ ਬੱਸ ਸਟੈਡ, ਧੂਰੀ ਜ਼ਿਲ੍ਹਾ ਸੰਗਰੂਰ ਨੂੰ ਜਾਰੀ ਕੀਤਾ ਗਿਆ ਆਈਲੈਟਸ ਲਾਇਸੰਸ ਨੰਬਰ 225/ਡੀ.ਸੀ/ਐਮ.ਏ/ਸੰਗਰੂਰ/ 2023 ਅਤੇ ਕੰਨਸਲਟੈਂਸੀ ਦਾ ਲਾਇਸ਼ਸ ਨੰਬਰ 192/ਡੀ. ਸੀ/ਐਮ. ਏ /ਸੰਗਰੂਰ/2023 ਪ੍ਰੋਫੈਸਨਲ ਰੇਗੂਲੇਸ਼ਨ ਦੇ ਸੈਕਸ਼ਨ 8(1) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ । ਇਸ ਲਾਈਲੈਂਟਸ ਅਤੇ ਕੰਨਸਲਟੈਂਸੀ ਦੇ ਲਾਇਸੰਸ ਨਾਲ ਸਬੰਧਤ ਦੇ ਖਿਲਾਫ ਕੋਈ ਸ਼ਿਕਾਇਤ/ਕੇਸ ਹੋਵੇਗਾ ਤਾਂ ਇਸ ਸਬੰਧੀ ਰਾਜਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 327 ਵਾਰਡ ਨੰਬਰ 10-ਬੀ, ਸ਼ਿਵਪੁਰੀ ਮੁੱਹਲਾ ਨੇੜੇ ਬੱਸ ਸਟੈਡ, ਧੂਰੀ ਜ਼ਿਲ੍ਹਾ ਸੰਗਰੂਰ ਇਸ ਦਾ ਖੁਦ ਜ਼ਿੰਮੇਵਾਰ ਹੋਵੇਗਾ ।



Scroll to Top