Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:36 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ਨੂੰ ਜਲਾਉਣ ਦੀ ਕੋਸ਼ਿਸ਼ ; ਮਾਮਲਾ ਦਰਜ

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ਨੂੰ ਜਲਾਉਣ ਦੀ ਕੋਸ਼ਿਸ਼ ; ਮਾਮਲਾ ਦਰਜ

ਪਟਿਆਲਾ ‘ਚ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ਨੂੰ ਜਲਾਉਣ ਦੀ ਕੋਸ਼ਿਸ਼ ; ਮਾਮਲਾ ਦਰਜ
ਪਟਿਆਲਾ : ਪਟਿਆਲਾ ਵਿੱਚ ਜ ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜਾ ਲੈਣ ਗਏ ਮੁਲਾਜਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ । ਤਕਰਾਰ ਤੋਂ ਬਾਅਦ ਮੁਲਜਮਾਂ ਨੇ ਮੁਲਾਜਮਾਂ ’ਤੇ ਮਾਚਿਸ ਸੁੱਟੀ । ਇੰਨਾ ਹੀ ਨਹੀਂ ਮੁਲਜਮਾਂ ਨੇ ਮੁਲਾਜਮਾਂ ’ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕੀਤਾ ਪਰ ਮੁਲਾਜਮ ਆਪਣੀ ਜਾਨ ਬਚਾ ਕੇ ਭੱਜ ਗਏ । ਮੁਲਜਮ ਕਿਰਾਏ ਦਾ ਮਕਾਨ ਖਾਲੀ ਨਹੀਂ ਕਰ ਰਹੇ ਸਨ । ਇਸੇ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਸ ਨੇ ਮੁਲਾਜਮ ਸੋਮਨਾਥ ਵਾਸੀ ਬਾਜਵਾ ਕਲੋਨੀ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ । ਪੁਲਸ ਨੇ ਪਟਿਆਲਾ ਦੇ ਨਾਮਦਾਰ ਖਾਨ ਰੋਡ ’ਤੇ ਰਹਿਣ ਵਾਲੇ ਰਾਕੇਸ ਕੁਮਾਰ, ਗੀਤੂ, ਮੁਕੇਸ, ਸੰਤੋਸ ਕੁਮਾਰ, ਸਚਿਨ ਕੁਮਾਰ, ਸੀਮਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ ਿਲਾਫ ਕੇਸ ਦਰਜ ਕਰ ਲਿਆ ਹੈ ।

Advertisement
Advertisement
Advertisement
Advertisement
Scroll to Top