Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ : ਪੰਧੇਰ

ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ : ਪੰਧੇਰ

ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ : ਪੰਧੇਰ
ਰਾਜਪੁਰਾ : ਪੰਜਾਬ ਤੇ ਹਰਿਆਣਾ ਨੂੰ ਆਪਸ ਵਿਚ ਜੋੜਦੇ ਬਾਰਡਰ ਸ਼ੰਭੁ ਬਾਰਡਰ ਵਿਖੇ ਕਿਸਾਨ ਮੋਰਚੇ ਤੇ ਕਿਸਾਨਾ ਨਾਲ ਡਟੇ ਕਿਸਾਨ ਮਜ਼ਦੂਰ ਮੋਰਚਾ ਦੇ ਪਧਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜੋ 21 ਜਨਵਰੀ ਨੂੰ ਕਿਸਾਨਾਂ ਦੇ ਜਥੇ ਵਲੋਂ ਦਿੱਲੀ ਕੂਚ ਕੀਤਾ ਜਾਣਾ ਸੀ ਹੁਣ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਲਕੇ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ । ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਜਗਜੀਤ ਡੱਲਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ । ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ । ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰ ਦੇਣ। ਡੱਲੇਵਾਲ ਨੂੰ ਖਾਣਾ-ਪੀਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਗੱਲ ਸਰਕਾਰ ਸਾਹਮਣੇ ਰੱਖ ਸਕਣ ।

Advertisement
Advertisement
Advertisement
Advertisement
Scroll to Top