Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਗੁਰਜੀਤ ਸਿੰਘ ਔਜਲਾ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਮਾਤਾ ਦੇ ਸੁਰਗਵਾਸ ਹੋ ਜਾਣ ਕਾਰਨ ਦੁਖ ਵਿੱਚ ਸ਼ਾਮਲ ਹੋਣ ਲਈ ਪੁਜੇ । ਉਨ੍ਹਾਂ ਸ. ਔਜਲਾ ਨਾਲ ਗਹਿਰਾ ਦੁਖ ਜਾਹਿਰ ਕਰਦਿਆ ਕਿਹਾ ਕਿ ਮਾਂ ਵਰਗਾ ਰਿਸ਼ਤਾ ਪ੍ਰਮਾਤਮਾ ਨੇ ਕਿਧਰੇ ਹੋਰ ਨੀ ਬਣਾਇਆ ਤੇ ਮਾਂ ਹੀ ਪ੍ਰਮਾਤਮਾ ਦਾ ਦੂਜਾ ਰੂਪ ਹੈ । ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ । ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਹੋਰ ਅਨੇਕਾਂ ਅਕਾਲੀ ਫੌਜਾਂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top