Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਸਰਸ ਮੇਲੇ 'ਚ ਸਟਾਲਾਂ ਲੈਣ ਲਈ ਸਿੱਧਾ ਏ. ਡੀ. ਸੀ. ਦਿਹਾਤੀ ਵਿਕਾਸ ਦੇ ਦਫ਼ਤਰ 'ਚ ਸੰਪਰਕ ਕੀਤਾ ਜਾਵੇ-ਅਨੁਪ੍ਰਿਤਾ ਜੌਹਲ

ਸਰਸ ਮੇਲੇ 'ਚ ਸਟਾਲਾਂ ਲੈਣ ਲਈ ਸਿੱਧਾ ਏ. ਡੀ. ਸੀ. ਦਿਹਾਤੀ ਵਿਕਾਸ ਦੇ ਦਫ਼ਤਰ 'ਚ ਸੰਪਰਕ ਕੀਤਾ ਜਾਵੇ-ਅਨੁਪ੍ਰਿਤਾ ਜੌਹਲ

ਸਰਸ ਮੇਲੇ ‘ਚ ਸਟਾਲਾਂ ਲੈਣ ਲਈ ਸਿੱਧਾ ਏ. ਡੀ. ਸੀ. ਦਿਹਾਤੀ ਵਿਕਾਸ ਦੇ ਦਫ਼ਤਰ ‘ਚ ਸੰਪਰਕ ਕੀਤਾ ਜਾਵੇ-ਅਨੁਪ੍ਰਿਤਾ ਜੌਹਲ
ਪਟਿਆਲਾ, 20 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਮਿਤੀ 14 ਫਰਵਰੀ ਤੋਂ 23 ਫਰਵਰੀ 2025 ਤੱਕ ਸ਼ੀਸ਼ ਮਹਿਲ ਪਟਿਆਲਾ ਵਿਖੇ ਲੱਗਣ ਵਾਲੇ ਸਰਸ ਮੇਲੇ ‘ਚ ਆਪਣੀ ਦਸਤਕਾਰੀ ਦੀਆਂ ਵਸਤਾਂ ਦੀ ਸੇਲ ਲਈ ਸਟਾਲਾਂ ਲੈਣ ਲਈ ਦਸਤਕਾਰ ਕੇਵਲ ਏ. ਡੀ. ਸੀ. ਦਿਹਾਤੀ ਵਿਕਾਸ ਦਫ਼ਤਰ ਨਾਲ ਹੀ ਸੰਪਰਕ ਕਰਨ । ਏ. ਡੀ. ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਟਾਲਾਂ ਲੈਣ ਲਈ ਕਿਸੇ ਵੀ ਏਜੰਟ ਜਾਂ ਸਟਾਲਾਂ ਆਦਿ ਦਿਵਾਉਣ ਲਈ ਕਹਿਣ ਵਾਲੇ ਕਿਸੇ ਹੋਰ ਅਣਅਧਿਕਾਰਤ ਵਿਅਕਤੀ ‘ਤੇ ਵਿਸ਼ਵਾਸ਼ ਨਾ ਕੀਤਾ ਜਾਵੇ ਅਤੇ ਸਿੱਧਾ ਉਨ੍ਹਾਂ ਦੇ ਸਰਹਿੰਦ ਰੋਡ ਸਥਿਤ ਦਫ਼ਤਰ ਵਿਖੇ ਹੀ ਸਬੰਧਤ ਬਰਾਂਚ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਖੇ 30 ਜਨਵਰੀ ਤੱਕ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੀ. ਐਸ. ਐਲ. ਆਰ. ਨਾਲ ਸੰਪਰਕ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਪਹਿਲਾਂ ਆਉ ਤੇ ਪਹਿਲਾਂ ਪਾਉ ਦੇ ਅਧਾਰ ‘ਤੇ ਸਟਾਲਾਂ ਅਲਾਟ ਹੋ ਸਕਣ ।

Advertisement
Advertisement
Advertisement
Advertisement
Scroll to Top