Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਜਿ਼ਲਾ ਸਿੱਖਿਆ ਅਧਿਕਾਰੀ ਦੇ ਘਰ ਰੇਡ ਕਰਕੇ ਕੀਤੀ ਵੱਡੀ ਮਾਤਰਾ ਵਿਚ ਨਗਦੀ ਬਰਾਮਦ

ਵਿਜੀਲੈਂਸ ਨੇ ਜਿ਼ਲਾ ਸਿੱਖਿਆ ਅਧਿਕਾਰੀ ਦੇ ਘਰ ਰੇਡ ਕਰਕੇ ਕੀਤੀ ਵੱਡੀ ਮਾਤਰਾ ਵਿਚ ਨਗਦੀ ਬਰਾਮਦ

ਵਿਜੀਲੈਂਸ ਨੇ ਜਿ਼ਲਾ ਸਿੱਖਿਆ ਅਧਿਕਾਰੀ ਦੇ ਘਰ ਰੇਡ ਕਰਕੇ ਕੀਤੀ ਵੱਡੀ ਮਾਤਰਾ ਵਿਚ ਨਗਦੀ ਬਰਾਮਦ
ਬਿਹਾਰ : ਭਾਰਤ ਦੇਸ਼ ਦੇ ਸੂਬੇ ਬਿਹਾਰ ਦੇ ਬੇਤੀਆ ਜਿਲੇ ਵਿੱਚ ਜਿ਼ਲਾ ਸਿੱਖਿਆ ਅਧਿਕਾਰੀ ਰਜਨੀਕਾਂਤ ਪ੍ਰਵੀਨ ਦੇ ਘਰ ਵਿਜੀਲੈਂਸ ਟੀਮ ਵਲੋਂ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਨਗਦੀ ਬਰਾਮਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਉਕਤ ਨਗਦੀ ਸਬੰਧੀ ਪਟਨਾ ਵਿਜੀਲੈਂਸ ਵਲੋਂ ਅਧਿਕਾਰੀ ਤੋਂ ਪੁੱਛਗਿੱਛ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਵਿਜੀਲੈਂਸ ਟੀਮ ਵਲੋਂ ਛਾਪਾ ਮਾਰਿਆ ਗਿਆ ਤਾਂ ਬਰਾਮਦ ਨਗਦੀ ਗਿਣਨ ਲਈ ਮਸ਼ੀਨ ਦਾ ਸਹਾਰਾ ਲੈਣਾ ਪਿਆ ਤੇ ਇਸ ਸਬੰਧੀ ਕਿਸੇ ਵਲੋਂ ਕੁੱਝ ਵੀ ਦੱਸਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ।ਵਿਜੀਲੈਂਸ ਟੀਮ ਨੇ ਡੀ. ਈ. ਓ. ਦੇ ਹੋਰ ਟਿਕਾਣਿਆਂ `ਤੇ ਵੀ ਛਾਪੇਮਾਰੀ ਕੀਤੀ ਹੈ। ਸੂਤਰਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ `ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਣ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਇਥੇ ਹੀ ਬਸ ਨਹੀਂ ਡੀ. ਈ. ਓ. ਖਿਲਾਫ਼ ਵਿੱਤੀ ਬੇਨਿਯਮੀਆਂ ਅਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਿ਼ਕਾਇਤਾਂ ਦਰਜ ਕੀਤੀਆਂ ਗਈਆਂ ਸਨ । ਫਿਲਹਾਲ ਵਿਜੀਲੈਂਸ ਟੀਮ ਕਾਰਵਾਈ ਕਰਨ `ਚ ਰੁੱਝੀ ਹੋਈ ਹੈ।

Advertisement
Advertisement
Advertisement
Advertisement
Scroll to Top