Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਬੀਬੀ ਅਮਰਜੀਤ ਕੌਰ ਦੀ ਅਸਥੀਆਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ

ਬੀਬੀ ਅਮਰਜੀਤ ਕੌਰ ਦੀ ਅਸਥੀਆਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ

ਬੀਬੀ ਅਮਰਜੀਤ ਕੌਰ ਦੀ ਅਸਥੀਆਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ
ਸ. ਇੰਦਰਜੀਤ ਸਿੰਘ ਬਾਗ਼ੀ ਬਣੇ ਉਤਰਾਅਧਿਕਾਰੀ
ਅੰਮ੍ਰਿਤਸਰ : ਅਮਰ ਸ਼ਹੀਦ ਭਾਈ ਫੌਜਾ ਸਿੰਘ ਦੀ ਧਰਮ ਸਪੁੱਤਨੀ ਬੀਬੀ ਅਮਰਜੀਤ ਕੌਰ ਦੇ ਅੱਜ ਅੰਗੀਠੇ ਦੀ ਸੰਭਾਲ ਕੀਤੀ ਗਈ ਅਤੇ ਅਸਤੀਆਂ ਸ੍ਰੀ ਗੋਇੰਦਵਾਲ ਸਾਹਿਬ ਜਲ ਪ੍ਰਵਾਹ ਕੀਤੀਆਂ ਗਈਆਂ ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖ ਪੰਥ ਮਹਾਨ ਕਥਾਵਾਚਕ ਅਤੇ ਤੇਰੀ ਉਟ ਆਸੀਆਨਾ ਗਦਲੀ ਦੇ ਮੁੱਖੀ ਗਿਆਨੀ ਭੁਪਿੰਦਰ ਸਿੰਘ ਗਦਲੀ (ਸ੍ਰੀ ਅੰਮ੍ਰਿਤਸਰ ਸਾਹਿਬ) ਵਾਲਿਆਂ ਨੇ ਦੱਸਿਆ ਕਿ ਉਸ ਤੋਂ ਪਹਿਲਾਂ ਸ਼ਹੀਦ ਭਾਈ ਫੌਜਾ ਪਬਲਿਕ ਚੈਰੀਟੇਬਲ ਟਰਸਟ ਵੱਲੋਂ ਸੋਗ ਮਤਾ ਪੜਕੇ ਸੁਣਾਇਆ ਗਿਆ ਅਤੇ ਟਰਸਟ ਦੇ ਸਮੁੱਚੇ ਮੈਂਬਰਾਂ ਦੀ ਸਰਬਸੰਮਤੀ ਨਾਲ ਮਤਾ ਪੇਸ ਕਰਕੇ ਇੰਦਰਜੀਤ ਸਿੰਘ ਬਾਗੀ ਨੂੰ ਟਰਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ । ਇਸ ਸਮੇਂ ਟਰਸਟ ਮੈਬਰ ਸ. ਰਘਬੀਰ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਬੀਬੀ ਸ਼ਰਨਜੀਤ ਕੌਰ, ਦਿਲਜੀਤ ਸਿੰਘ ਬੇਦੀ, ਭੁਪਿੰਦਰ ਸਿੰਘ ਹਾਜ਼ਰ ਸਨ । ਇਸ ਤੋਂ ਇਲਾਵਾ ਠੇਕੇਦਾਰ ਜਸਵੰਤ ਸਿੰਘ ਲੰਦਨ, ਅਮੋਲਕ ਸਿੰਘ, ਨਰਿੰਦਰ ਸਿੰਘ ਅਤੇ ਸ਼ਹੀਦ ਭਾਈ ਫੌਜਾ ਸਿੰਘ ਚਲਦਾ ਵਹੀਰ ਦੇ ਸਿੰਘ ਸਿੰਘਣੀਆਂ ਹਾਜ਼ਰ ਸਨ । ਬੀਬੀ ਅਮਰਜੀਤ ਕੌਰ ਦੇ ਨਮਿਤ ਅੰਤਿਮ ਅਰਦਾਸ ਗੁਰਮਤਿ ਸਮਾਗਮ 19 ਜਨਵਰੀ ਨੂੰ ਸ਼ਹੀਦ ਭਾਈ ਫੌਜਾ ਸਿੰਘ ਪਬਲਿਕ ਚੈਰੀਟੇਬਲ ਟਰੱਸਟ ਬਟਾਲਾ ਰੋਡ ਵਿਖੇ 10:00 ਤੋਂ 1:00 ਵਜੇ ਤੀਕ ਹੋਵੇਗਾ ।

Advertisement
Advertisement
Advertisement
Advertisement
Scroll to Top