Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਐਮਰਜੈਂਸੀ ਫਿਲਮ ਤੇ ਰੋਕ ਲਗਾਉਣਣ ਦੀ ਐਸ. ਜੀ. ਪੀ. ਸੀ. ਨੇ ਕੀਤੀ ਮੰਗ

ਦੁਆਰਾ: Punjab Bani ਪ੍ਰਕਾਸ਼ਿਤ :Thursday, 16 January, 2025, 12:20 PM

ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਐਮਰਜੈਂਸੀ ਫਿਲਮ ਤੇ ਰੋਕ ਲਗਾਉਣਣ ਦੀ ਐਸ. ਜੀ. ਪੀ. ਸੀ. ਨੇ ਕੀਤੀ ਮੰਗ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਵਜੋਂ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿਖੇ ਸਥਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਪੰਜਾਬ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫਿਲਮ ਐਮਰਜੈਂਸੀ ਤੇ ਤੁਰੰਤ ਰੋਕ ਲਗਾਈ ਜਾਵੇ। ਦੱਸਣਯੋਗ ਹੈ ਕਿ ਐਮਰਜੈਂਸੀ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗ਼ਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ `ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜਿ਼ੰਮੇਵਾਰੀ ਬਣਦੀ ਹੈ ਕਿ ਉਹ ਇਸ `ਤੇ ਸੂਬੇ ਅੰਦਰ ਰੋਕ ਲਗਾਵੇ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਮਰਜੈਂੋਸੀ ਫਿਲਮ ਦੇ ਪੰਜਾਬ ਦੇ ਥੀਏਟਰਾਂ ਵਿਚ ਲੱਗਣ ਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ ।



Scroll to Top